ਕੰਗਨਾ ਰਣੌਤ ਦੀ ਫਿਲਮ 'Emergency' ਨੂੰ ਲੈ ਕੇ ਬੰਬੇ ਹਾਈ ਕੋਰਟ ਦਾ ਵੱਡਾ ਫ਼ੈਸਲਾ
Published : Sep 4, 2024, 1:36 pm IST
Updated : Sep 4, 2024, 1:36 pm IST
SHARE ARTICLE
Big decision of Bombay High Court regarding Kangana Ranaut's film 'Emergency'
Big decision of Bombay High Court regarding Kangana Ranaut's film 'Emergency'

ਫਿਲਮ ਦੇ ਕਿਸੇ ਵੀ ਸੀਨ ਜਾਂ ਹੋਰ ਮੁੱਦਿਆ ਉੱਤੇ 18 ਸਤੰਬਰ ਤੱਕ ਫੈਸਲਾ ਲਵੇ ਸੈਂਸਰ ਬੋਰਡ

ਚੰਡੀਗੜ੍ਹ:  ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਲੈ ਕੇ ਬੰਬੇ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣਾ ਆਇਆ ਹੈ। ਕੋਰਟ ਨੇ ਸੈਂਸਰ ਬੋਰਡ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਫਿਲਮ ਦੇ ਕਿਸੇ ਵੀ ਸੀਨ ਜਾਂ ਹੋਰ ਮੁੱਦਿਆ ਉੱਤੇ 18 ਸਤੰਬਰ ਤੱਕ ਫੈਸਲਾ ਲਵੇ। ਹਾਈਕੋਰਟ ਦਾ ਕਹਿਣਾ ਹੈ ਕਿ ਫਿਲਮ ਨੂੰ ਲੈ ਕੇ ਸਿੱਖ ਭਾਈਚਾਰੇ ਨੂੰ ਇਤਰਾਜ਼ ਹੈ ਇਸ ਕਰਕੇ ਪੰਜਾਬ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਕੋ-ਪ੍ਰੋਡਿਊਸਰ ਕੰਪਨੀ ਵੱਲੋਂ ਬੰਬੇ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਸੈਂਸਰ ਸਰਟੀਫਿਕੇਟ ਅਤੇ ਫਿਲਮ ਰਿਲੀਜ਼ ਕੀਤੇ ਜਾਣ ਦੀ ਮੰਗ ਕੀਤੀ ਹੈ।

 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement