Nagpur ਸਥਿਤ ਸੋਲਰ ਫੈਕਟਰੀ 'ਚ ਬੀਤੀ ਦੇਰ ਹੋਇਆ ਧਮਾਕਾ
Published : Sep 4, 2025, 10:28 am IST
Updated : Sep 4, 2025, 12:18 pm IST
SHARE ARTICLE
Explosion occurred in a solar factory in Nagpur late last night.
Explosion occurred in a solar factory in Nagpur late last night.

ਇੱਕ ਵਿਅਕਤੀ ਦੀ ਹੋਈ ਮੌਤ ਅਤੇ ਕਈ ਵਿਅਕਤੀ ਹੋਏ ਜ਼ਖਮੀ

ਨਾਗਪੁਰ : ਮਹਾਰਾਸ਼ਟਰ ਦੇ ਨਾਗਪੁਰ ਦੇ ਬਾਜ਼ਾਰਗਾਓਂ ਵਿੱਚ ਸਥਿਤ ਸੋਲਰ ਇੰਡਸਟਰੀਜ਼ ਵਿੱਚ ਬੁੱਧਵਾਰ ਰਾਤ ਨੂੰ ਧਮਾਕਾ ਹੋ ਗਿਆ ਸੀ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਲਗਭਗ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਦੋ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  ਪੁਲਿਸ ਅਤੇ ਬਚਾਅ ਟੀਮਾਂ ਮੌਕੇ ’ਤੇ ਮੌਜੂਦ ਹਨ।

ਇਸ ਹਾਦਸੇ ਦੌਰਾਨ ਜ਼ਖਮੀ ਹੋਣ ਵਾਲੇ ਇਕ ਕਰਮਚਾਰੀ ਨੇ ਦੱਸਿਆ ਕਿ ਇਹ ਘਟਨਾ ਰਾਤ ਲਗਭਗ 12 :30ਵਜੇ ਦੇ ਕਰੀਬ ਵਾਪਰੀ। ਜਦੋਂ ਅਸੀਂ ਰਿਐਕਟਰ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਅਸੀਂ ਸਾਰੇ ਬਾਹਰ ਆ ਗਏ। ਲਗਭਗ 20-25 ਮਿੰਟਾਂ ਤੱਕ ਲਗਾਤਾਰ ਧੂੰਏਂ ਤੋਂ ਬਾਅਦ ਇੱਕ ਧਮਾਕਾ ਹੋਇਆ ਅਤੇ ਇਸ ਹਾਦਸੇ ਵਿਚ ਕਈ ਵਿਕਅਤੀ ਜ਼ਖਮੀ ਹੋ ਗਏ।

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement