ਪੰਛੀ ਟਕਰਾਉਣ ਤੋਂ ਬਾਅਦ ਫਲਾਈਟ ਰੱਦ
Published : Sep 4, 2025, 7:21 pm IST
Updated : Sep 4, 2025, 7:26 pm IST
SHARE ARTICLE
Flight cancelled after bird strike
Flight cancelled after bird strike

ਵਿਜੇਵਾੜਾ ਤੋਂ ਬੰਗਲੁਰੂ ਜਾ ਰਿਹਾ ਸੀ ਜਹਾਜ

ਨਵੀਂ ਦਿੱਲੀ: ਵਿਜੇਵਾੜਾ ਤੋਂ ਬੰਗਲੁਰੂ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਇਕ ਪੰਛੀ ਦੇ ਟਕਰਾਉਣ ਕਾਰਨ ਰੱਦ ਕਰਨਾ ਪਿਆ। ਜਦੋਂ ਜਹਾਜ ਰਨਵੇ ’ਤੇ ਟੈਕਸੀ ਕਰ ਰਿਹਾ ਸੀ, ਉਸ ਸਮੇਂ ਇਕ ਪੰਛੀ ਉਸ ਦੇ ਅਗਲੇ ਹਿੱਸੇ ਨਾਲ ਟਕਰਾ ਗਿਆ।

ਏਅਰਲਾਈਨ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਨੂੰ ਲਿਜਾਣ ਲਈ ਹੋਰ ਵਿਵਸਥਾ ਕੀਤੀ ਗਈ ਹੈ। ਘਟਨਾ ਉਡਾਣ ਭਰਨ ਤੋਂ ਠੀਕ ਪਹਿਲਾਂ ਹੋਈ ਜਿਸ ਨਾਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement