ਸਰਕਾਰੀ ਮੁਲਾਜ਼ਮਾਂ ਦੇ ਨਿੱਜੀ ਵਾਹਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਨਿੱਜੀ ਵਾਹਨਾਂ ’ਤੇ ਨਹੀਂ ਲਿਖਵਾ ਸਕਣਗੇ ‘ਭਾਰਤ ਸਰਕਾਰ’
Published : Oct 4, 2022, 4:18 pm IST
Updated : Oct 4, 2022, 4:18 pm IST
SHARE ARTICLE
The big decision of the central government regarding the private vehicles
The big decision of the central government regarding the private vehicles

ਭੀੜ-ਭਾੜ ਵਾਲੇ ਇਲਾਕਿਆਂ ਵਿਚ ਵੀ ਇਨ੍ਹਾਂ ਵਾਹਨਾਂ ਨੂੰ ਪਹਿਲ ਦੇ ਆਧਾਰ 'ਤੇ ਰਸਤਾ ਦਿੱਤਾ ਜਾਂਦਾ ਸੀ।

 

ਨਵੀਂ ਦਿੱਲੀ- ਸਰਕਾਰੀ ਮੁਲਾਜ਼ਮਾਂ ਦੇ ਨਿੱਜੀ ਵਾਹਨਾਂ ਨੂੰ ਲੈ ਕੇ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ । ਹੁਣ ਕੋਈ ਵੀ ਸਰਕਾਰੀ ਵਿਭਾਗ ਦਾ ਮੁਲਾਜ਼ਮ ਆਪਣੇ ਕਿਸੇ ਵੀ ਵਾਹਨ 'ਤੇ ਭਾਰਤ ਸਰਕਾਰ ਨਹੀਂ ਲਿਖਵਾ ਸਕੇਗਾ। 

ਜ਼ਿਕਰਯੋਗ ਹੈ ਕਿ ਜਿਹੜੇ ਵਾਹਨਾਂ ਉੱਪਰ 'ਭਾਰਤ ਸਰਕਾਰ' ਲਿਖਿਆ ਹੁੰਦਾ ਸੀ ਉਨ੍ਹਾਂ ਵਾਹਨਾਂ ਕਾਰਨ ਆਮ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਭੀੜ-ਭਾੜ ਵਾਲੇ ਇਲਾਕਿਆਂ ਵਿਚ ਵੀ ਇਨ੍ਹਾਂ ਵਾਹਨਾਂ ਨੂੰ ਪਹਿਲ ਦੇ ਆਧਾਰ 'ਤੇ ਰਸਤਾ ਦਿੱਤਾ ਜਾਂਦਾ ਸੀ। ਇਸ ਦੇ ਨਾਲ ਹੀ ਇਹ ਸਟੇਟ ਸਿੰਬਲ ਵੀ ਬਣਦੇ ਸਨ। ਇਸ ਫ਼ੈਸਲੇ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲਣ ਦੀ ਸੰਭਾਵਨਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement