ਦਿੱਲੀ ਦੇ ਰਾਜਘਾਟ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
Published : Nov 4, 2020, 12:12 pm IST
Updated : Nov 4, 2020, 12:13 pm IST
SHARE ARTICLE
Capt Amarinder Singh pays homage to Mahatma Gandhi at Rajghat
Capt Amarinder Singh pays homage to Mahatma Gandhi at Rajghat

ਦਿੱਲੀ ਜੰਤਰ-ਮੰਤਰ 'ਤੇ ਵਿਧਾਇਕਾਂ ਸਮੇਤ ਸੰਕੇਤਕ ਧਰਨਾ ਦੇਣਗੇ ਪੰਜਾਬ ਦੇ ਮੁੱਖ ਮੰਤਰੀ

ਨਵੀਂ ਦਿੱਲੀ: ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਧਾਇਕਾਂ ਸਮੇਤ ਦਿੱਲੀ ਜੰਤਰ ਮੰਤਰ ਵਿਖੇ ਧਰਨਾ ਦੇਣਗੇ। ਇਸ ਤੋਂ ਪਹਿਲਾਂ ਉਹ ਦਿੱਲੀ ਦੇ ਰਾਜਘਾਟ ਪਹੁੰਚੇ, ਜਿੱਥੇ ਉਹਨਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

Capt Amarinder Singh pays homage to Mahatma Gandhi at RajghatCapt Amarinder Singh pays homage to Mahatma Gandhi at Rajghat

ਇਸ ਮੌਕੇ ਉਹਨਾਂ ਨਾਲ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੰਸਦ ਮੈਂਬਰ ਵੀ ਮੌਜੂਦ ਸਨ। ਧਰਨੇ ਤੋਂ ਪਹਿਲਾਂ ਪੰਜਾਬ ਦੇ ਵਿਧਾਇਕ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿਖੇ ਪਹੁੰਚੇ। ਵਿਧਾਇਕਾਂ ਨੇ ਪੰਜਾਬ ਭਵਨ ਤੋਂ ਜੰਤਰ ਮੰਤਰ ਤੱਕ ਪੈਦਲ ਮਾਰਚ ਕੱਢਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement