ਭਾਰਤ 'ਚ ਕੋਰੋਨਾ ਦੇ ਮਾਮਲੇ 83 ਲੱਖ ਤੋਂ ਪਾਰ, ਦਿੱਲੀ ਨੇ ਤੋੜ ਦਿੱਤਾ ਰਿਕਾਰਡ
Published : Nov 4, 2020, 2:36 pm IST
Updated : Nov 4, 2020, 2:36 pm IST
SHARE ARTICLE
corona
corona

ਦਿੱਲੀ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,03,096 ਹੋ ਗਈ ਹੈ। 

ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਦਿੱਲੀ ਦੀ ਗੱਲ ਕਰੀਏ ਤੇ ਇਕ ਵਾਰ ਫਿਰ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਭਾਰਤ ਵਿਚ ਇਕ ਦਿਨ ਵਿਚ ਕੋਵਿਡ -19 ਦੇ 46,253 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 83 ਲੱਖ ਤੋਂ ਪਾਰ ਹੋ ਗਈ ਹੈ। ਬੀਤੇ ਦਿਨ ਕੋਵਿਡ-19 ਦੇ ਕੁੱਲ 6725 ਮਰੀਜ਼ ਸਾਹਮਣੇ ਆਏ ਹਨ, ਜਿਸ ਨਾਲ ਦਿੱਲੀ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,03,096 ਹੋ ਗਈ ਹੈ। 

corona

ਫਿਲਹਾਲ ਦਿੱਲੀ ਵਿੱਚ ਸਰਗਰਮ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਵੱਧ ਹੈ । ਦਿੱਲੀ ਵਿੱਚ ਫਿਲਹਾਲ 36375 ਐਕਟਿਵ ਕੋਰੋਨਾ ਵਾਇਰਸ ਦੇ ਮਰੀਜ਼ ਹਨ। ਇਹ ਹੁਣ ਤੱਕ ਦਿੱਲੀ ਵਿੱਚ ਸਰਗਰਮ ਮਰੀਜ਼ਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੰਖਿਆ ਹੈ।

Corona virus Cases in India

ਪਿਛਲੇ 24 ਘੰਟਿਆਂ ਵਿਚ 59,540 ਲੋਕਾਂ ਦੇ ਨਮੂਨੇ ਲਏ ਗਏ ਸਨ। ਜਿਸਦੇ ਨਾਲ ਦਿੱਲੀ ਵਿਚ ਪੋਜ਼ੀਟਿਵ ਦਰ  11.29% ਹੋ ਗਈ ਹੈ। ਇਸਦੇ ਨਾਲ ਹੀ ਜਿੱਥੇ ਕੱਲ੍ਹ ਕੋਰੋਨਾ ਕਾਰਨ 48 ਲੋਕਾਂ ਦੀ ਮੌਤ ਹੋਈ ਹੈ, ਉੱਥੇ 3610 ਲੋਕ ਸਿਹਤਯਾਬ ਵੇ ਹੋਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 59540 ਟੈਸਟ ਕੀਤੇ ਗਏ ਹਨ।

corona case

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement