ਸਿੰਘੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ 24 ਘੰਟੇ ਲੰਗਰ ਚਲਾ ਰਿਹਾ ਮੁਸਲਿਮ ਦਲ
Published : Dec 4, 2020, 11:24 pm IST
Updated : Dec 4, 2020, 11:24 pm IST
SHARE ARTICLE
muslim bhaichara
muslim bhaichara

ਅਸੀਂ 25 ਵਾਲੰਟੀਅਰਾਂ ਦੀ ਟੀਮ ਹਾਂ ਅਤੇ ਅਸੀਂ ਲੰਗਰ ਨੂੰ ਚੱਲਦਾ ਰੱਖਣ ਲਈ ਨਿਰੰਤਰ ਕੰਮ ਕਰ ਰਹੇ ਹਾਂ।

ਨਵੀਂ ਦਿੱਲੀ: ਦਿੱਲੀ ਦੀ ਸਿੰਘੂ ਬਾਰਡਰ 'ਤੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਲਈ 25 ਮੈਂਬਰੀ ਮੁਸਲਿਮ ਟੀਮ ਬੁੱਧਵਾਰ ਤੋਂ ਲੰਗਰ ਚਲਾ ਰਹੀ ਹੈ। ਮੁਸਲਿਮ ਫੈਡਰੇਸ਼ਨ ਆਫ਼ ਪੰਜਾਬ ਦੀ ਟੀਮ ਫਾਰੂਕੀ ਮੂਬੀਨ ਦੀ ਅਗਵਾਈ ਵਿੱਚ ਹੈ। ਟੀਮ ਦਾ ਕਹਿਣਾ ਹੈ ਕਿ ਉਹ "ਹਰ ਕਿਸੇ ਨੂੰ ਭੋਜਨ ਮੁਹੱਈਆ ਕਰਾਉਣ ਵਾਲੇ ਕਿਸਾਨਾਂ ਦੀ ਸੇਵਾ" ਕਰਨ ਲਈ ਸਿੰਘੂ ਬਾਰਡਰ 'ਤੇ ਪਹੁੰਚੇ ਹਨ।

photophotoਮੁਬੇਨ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ,ਲੰਗਰ 24 ਘੰਟੇ ਚੱਲੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਲਈ ਬਹੁਤ ਕੁਝ ਕਰਦੇ ਹਨ। ਹੁਣ ਸਾਡੀ ਵਾਰੀ ਹੈ ਉਨ੍ਹਾਂ ਨੂੰ ਕੁਝ ਵਾਪਸ ਕਰਨ ਦੀ। ਉਨ੍ਹਾਂ ਕਿਹਾ ਕਿਸਾਨਾਂ ਦੀ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਅਸੀਂ 25 ਵਾਲੰਟੀਅਰਾਂ ਦੀ ਟੀਮ ਹਾਂ ਅਤੇ ਅਸੀਂ ਲੰਗਰ ਨੂੰ ਚੱਲਦਾ ਰੱਖਣ ਲਈ ਨਿਰੰਤਰ ਕੰਮ ਕਰ ਰਹੇ ਹਾਂ।

farmerfarmerਜ਼ਿਕਰਯੋਗ ਹੈ ਕਿ ਕਿ ਭਲਕੇ 5 ਦਸੰਬਰ ਨੂੰ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ , 7 ਨੂੰ ਮੈਡਲ ਵਾਪਸ ਕੀਤੇ ਜਾਣਗੇ ਅਤੇ 8 ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। 8 ਨੂੰ ਸਾਰੇ ਭਾਰਤ ਦੇ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ ਅਤੇ ਦਿੱਲੀ ਨੂੰ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਆਉਂਦੀਆਂ 2 ਸੜਕਾਂ ਨੂੰ ਵੀ ਬੰਦ ਕੇ ਦਿੱਤਾ ਜਾਵੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement