ਸਰਕਾਰ ਨਾਲ ਗੱਲਬਾਤ ਲਈ ਸੰਯੁਕਤ ਕਿਸਾਨ ਮੋਰਚੇ ਨੇ ਬਣਾਈ ਕਮੇਟੀ, 7 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ
Published : Dec 4, 2021, 5:05 pm IST
Updated : Dec 4, 2021, 5:05 pm IST
SHARE ARTICLE
SKM has formed a 5-member committee to talk to the Govt
SKM has formed a 5-member committee to talk to the Govt

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਿੰਘੂ ਬਾਰਡਰ ਵਿਖੇ ਮੀਟਿੰਗ ਕਰਕੇ ਸਰਕਾਰ ਨਾਲ ਗੱਲਬਾਤ ਲਈ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਿੰਘੂ ਬਾਰਡਰ ਵਿਖੇ ਮੀਟਿੰਗ ਕਰਕੇ ਸਰਕਾਰ ਨਾਲ ਗੱਲਬਾਤ ਲਈ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਇਕ ਕਮੇਟੀ ਬਣਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਕਮੇਟੀ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਪੰਜ ਮੈਂਬਰ ਹੋਣਗੇ।

Rakesh TikaitRakesh Tikait

ਇਸ ਕਮੇਟੀ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸ਼ਿਵ ਕੁਮਾਰ ਕੱਕਾ, ਗੁਰਨਾਮ ਸਿੰਘ ਚੜੂਨੀ, ਯੁੱਧਵੀਰ ਸਿੰਘ, ਅਸ਼ੋਕ ਧਾਵਲੇ ਸ਼ਾਮਲ ਹੋਣਗੇ। ਰਾਕੇਸ਼ ਟਿਕੈਤ ਨੇ ਇਹ ਵੀ ਦੱਸਿਆ ਕਿ ਇਸ ਕਮੇਟੀ ਨੂੰ ਕਈ ਅਧਿਕਾਰ ਦਿੱਤੇ ਗਏ ਹਨ ਅਤੇ ਇਹੀ ਕਮੇਟੀ ਸਰਕਾਰ ਕੋਲ ਜਾਣ ਵਾਲੇ ਲੋਕਾਂ ਦੇ ਨਾਂਅ ਤੈਅ ਕਰੇਗੀ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 7 ਦਸੰਬਰ ਨੂੰ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਖਿਲਾਫ਼ ਦਰਜ ਕੇਸ ਰੱਦ ਨਾ ਹੋਣ ਤੱਕ ਅੰਦੋਲਨ ਜਾਰੀ ਰਹੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement