Aircraft crashes in Telangana: ਤੇਲੰਗਾਨਾ ਵਿਚ ਭਾਰਤੀ ਹਵਾਈ ਫ਼ੌਜ ਦਾ ਸਿਖਿਆਰਥੀ ਜਹਾਜ਼ ਹਾਦਸਾਗ੍ਰਸਤ; 2 ਪਾਇਲਟਾਂ ਦੀ ਮੌਤ
Published : Dec 4, 2023, 11:58 am IST
Updated : Dec 4, 2023, 12:13 pm IST
SHARE ARTICLE
2 Air Force pilots dead as trainer aircraft crashes in Telangana
2 Air Force pilots dead as trainer aircraft crashes in Telangana

ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ।

Aircraft crashes in Telangana:  ਭਾਰਤੀ ਹਵਾਈ ਫ਼ੌਜ ਦਾ ਇਕ ਸਿਖਿਆਰਥੀ ਜਹਾਜ਼ ਸੋਮਵਾਰ ਸਵੇਰੇ ਤੇਲੰਗਾਨਾ ਦੇ ਮੇਡਕ ਜ਼ਿਲ੍ਹੇ ਵਿਚ ਹਾਦਸਾਗ੍ਰਸਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿਚ ਦੋ ਪਾਇਲਟ ਸਵਾਰ ਸਨ, ਜਿਨ੍ਹਾਂ ਦੀ ਮੌਤ ਹੋ ਗਈ ਹੈ।

ਪੁਲਿਸ ਨੇ ਦਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਤੁਪਾਰਨ ਮੰਡਲ ਵਿਚ ਵਾਪਰਿਆ। ਉਨ੍ਹਾਂ ਦਸਿਆ ਕਿ ਹਾਦਸੇ ਦੇ ਸਮੇਂ ਜਹਾਜ਼ ਵਿਚ ਇਕ ਇੰਸਟ੍ਰਕਟਰ ਅਤੇ ਇਕ ਟਰੇਨੀ ਪਾਇਲਟ ਮੌਜੂਦ ਸਨ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸਮਾਚਾਰ ਏਜੰਸੀ ਨੂੰ ਦਸਿਆ ਕਿ ਜਹਾਜ਼ ਨੇ ਹੈਦਰਾਬਾਦ ਨੇੜੇ ਡੁੰਡੀਗਲ ਵਿਚ ਏਅਰ ਫੋਰਸ ਅਕੈਡਮੀ (ਏਐਫਏ) ਤੋਂ ਉਡਾਣ ਭਰੀ ਸੀ। ਉਨ੍ਹਾਂ ਕਿਹਾ ਕਿ ਏਐਫਏ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ।

(For more news apart from 2 Air Force pilots dead as trainer aircraft crashes in Telangana, stay tuned to Rozana Spokesman)

Location: India, Telangana, Hyderabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement