ਸੁਖਸ਼ਿੰਦਰ ਸ਼ਿੰਦਾ ਨੇ ਟਵੀਟ ਰਾਹੀਂ ਬਿਆਨਿਆ ਕਿਸਾਨਾਂ ਦਾ ਦਰਦ
Published : Jan 5, 2021, 1:44 pm IST
Updated : Jan 5, 2021, 1:46 pm IST
SHARE ARTICLE
Sukhshinder Shinda
Sukhshinder Shinda

ਇਹ ਸਿਲਸਿਲਾ ਕੀ ਇੰਝ ਹੀ ਚੱਲਦਾ ਰਹੇਗਾ, ਸਿਆਸਤ ਆਪਣੀਆਂ ਚਾਲਾਂ ਨਾਲ ਕਦੋਂ ਤੱਕ ਕਿਸਾਨ ਨੂੰ ਧੋਖਾ ਦਿੰਦੀ ਰਹੇਗੀ

ਚੰਡੀਗੜ੍ਹ: ਖੇਤੀ ਕਾਨੂੰਨ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨ ਦੀ ਹਿਮਾਇਤ ਵਿਚ ਬਾਕੀ ਪੰਜਾਬੀ ਕਲਾਕਾਰਾਂ ਦੇ  ਨਾਲ ਨਾਲ ਹੁਣ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਵੀ ਅੱਗੇ ਆਏ ਹਨ। ਸੁਖਸ਼ਿੰਦਰ ਸ਼ਿੰਦਾ ਵੀ ਹੋਰ ਕਲਾਕਾਰਾਂ ਵਾਂਗ ਕਿਸਾਨ ਅੰਦਲਨ ਲਈ ਕਾਫੀ ਐਕਟਿਵ ਹਨ।

ਸੁਖਸ਼ਿੰਦਰ ਸ਼ਿੰਦਾ ਦਾ ਟਵੀਟ 
ਉਨ੍ਹਾਂ ਨੇ ਟਵੀਟ ਰਾਹੀਂ ਕਿਹਾ, "ਇਹ ਸਿਲਸਿਲਾ ਕੀ ਇੰਝ ਹੀ ਚੱਲਦਾ ਰਹੇਗਾ, ਸਿਆਸਤ ਆਪਣੀਆਂ ਚਾਲਾਂ ਨਾਲ ਕਦੋਂ ਤੱਕ ਕਿਸਾਨ ਨੂੰ ਧੋਖਾ ਦਿੰਦੀ ਰਹੇਗੀ। ਨਾ ਮਾਰੋ ਮੈਨੂੰ ਗੋਲ਼ੀਆਂ ਨਾਲ, ਮੈਂ ਪਹਿਲਾਂ ਤੋਂ ਹੀ ਇੱਕ ਦੁੱਖੀ ਕਿਸਾਨ ਹਾਂ। ਮੇਰੀ ਮੌਤ ਦੀ ਵਜ੍ਹਾ ਇਹੀ ਹੈ ਕਿ ਮੈਂ ਪੇਸ਼ੇ ਤੋਂ ਇੱਕ ਕਿਸਾਨ ਹਾਂ। ਜਿਸ ਦੀਆਂ ਅੱਖਾਂ ਅੱਗੇ ਕਿਸਾਨ ਰੁੱਖ਼ 'ਤੇ ਲਟਕ ਗਿਆ, ਵੇਖ ਸ਼ੀਸ਼ਾ ਤੂੰ ਵੀ ਬੰਦੇ, ਕੱਲ੍ਹ ਜੋ ਕੀਤਾ ਉਹ ਭੁੱਲ ਗਿਆ।' 

SUKHINDEE
 

ਬੀਤੇ ਦਿਨੀ ਸੁਖਸ਼ਿੰਦਰ ਸ਼ਿੰਦਾ ਨੇ ਕਿਸਾਨਾਂ ਦੀ ਮੀਟਿੰਗ ਲਈ ਕਿਹਾ, " ਵਹਿਗੁਰੂ ਜੀ ਅੱਜ ਦਾ ਦਿਨ ਕਿਸਾਨੀ ਲਈ ਜਿੱਤ ਦਾ ਦਿਨ ਹੋਵੇ ਐਸੀ ਮੇਹਰ ਕਰੋ, ਆਉ ਸੰਘਰਸ਼ ਦੀ ਜਿੱਤ ਦੀ ਅਰਦਾਸ ਕਰੀਏ!

FARMER
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement