Singrauli News: ਸੀਵਰੇਜ 'ਚੋਂ ਮਿਲੀਆਂ 4 ਨੌਜਵਾਨਾਂ ਦੀਆਂ ਲਾਸ਼ਾਂ, ਨਵੇਂ ਸਾਲ ਦੀ ਪਾਰਟੀ ਮਨਾਉਣ ਲਈ ਗਏ ਸਨ ਘਰੋਂ
Published : Jan 5, 2025, 9:47 am IST
Updated : Jan 5, 2025, 11:15 am IST
SHARE ARTICLE
 Singrauli Madhya Pradesh 4 youth dead body news
Singrauli Madhya Pradesh 4 youth dead body news

Singrauli News: ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

 Singrauli Madhya Pradesh 4 youth dead body news : ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਇਕ ਘਰ ਦੇ ਸੈਪਟਿਕ ਟੈਂਕ 'ਚੋਂ 4 ਲਾਸ਼ਾਂ ਮਿਲੀਆਂ ਹਨ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਸੈਪਟਿਕ ਟੈਂਕ ਨੂੰ ਖੋਲ੍ਹਿਆ ਗਿਆ। ਇਸ ਵਿੱਚ ਚਾਰ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਤੋਂ ਵੀ ਜਾਣਕਾਰੀ ਲਈ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਚਾਰੇ ਨੌਜਵਾਨ ਦੋਸਤ ਸਨ ਅਤੇ 1 ਜਨਵਰੀ ਨੂੰ ਨਵਾਂ ਸਾਲ ਮਨਾਉਣ ਲਈ ਘਰੋਂ ਨਿਕਲੇ ਸਨ। ਫ਼ਿਲਹਾਲ ਲਾਸ਼ ਦਾ ਪੰਚਨਾਮਾ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਕਤਲ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement