Breaking :ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਪੰਜਾਬ ਤੇ ਚੰਡੀਗੜ੍ਹ
Published : Feb 5, 2022, 10:29 am IST
Updated : Feb 5, 2022, 10:41 am IST
SHARE ARTICLE
Earthquake
Earthquake

ਪੰਚਕੂਲਾ 'ਚ ਵੀ ਮਹਿਸੂਸ ਕੀਤੇ ਗਏ ਝਟਕੇ

 

 

ਚੰਡੀਗੜ੍ਹ :  ਚੰਡੀਗੜ੍ਹ 'ਚ ਸ਼ਨਿੱਚਰਵਾਰ ਸਵੇਰੇ 9.48 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਚਕੂਲਾ ਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਝਟਕੇ ਲੱਗੇ ਹਨ। ਨੋਇਡਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਲੱਗੇ ਹਨ। ਇਸ ਤੋਂ ਪਹਿਲਾਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਸ਼ਨਿੱਚਰਵਾਰ ਤੜਕੇ ਉੱਤਰਾਖੰਡ ਦੇ ਉੱਤਰਕਾਸ਼ੀ 'ਚ ਰਿਕਟਰ ਪੈਮਾਨੇ 'ਤੇ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
 

Earthquake Earthquake

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement