Viral Video: ਸੋਸ਼ਲ ਮੀਡੀਆ 'ਤੇ ਦਿਲ ਕੰਬਾਊ ਵੀਡੀਓ ਹੋ ਰਿਹਾ ਵਾਇਰਲ

By : GAGANDEEP

Published : Feb 5, 2024, 12:15 pm IST
Updated : Feb 5, 2024, 12:30 pm IST
SHARE ARTICLE
Heart-wrenching video is going viral on social media News in punjabi
Heart-wrenching video is going viral on social media News in punjabi

Viral Video: ਵਾਇਰਲ ਹੋਣ ਦੇ ਚੱਕਰ ਵਿਚ ਲੋਕ ਖ਼ਤਰੇ ਵਿਚ ਜਾਨ ਨੂੰ ਪਾਉਂਦੇ

Heart-wrenching video is going viral on social media News in punjabi : ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਕਦੇ ਮਜ਼ਾਕੀਆ ਵੀਡੀਓ ਵਾਇਰਲ ਹੋ ਜਾਂਦੇ ਹਨ ਅਤੇ ਕਦੇ ਹੈਰਾਨ ਕਰਨ ਵਾਲੇ ਵੀਡੀਓ ਵਾਇਰਲ ਹੁੰਦੇ ਹਨ। ਕੁਝ ਵੀਡੀਓ ਦੇਖਣ ਤੋਂ ਬਾਅਦ, ਤੁਹਾਨੂੰ ਗੁੱਸਾ ਆ ਸਕਦਾ ਹੈ ਕਿ ਇਸ ਦੁਨੀਆਂ ਵਿਚ ਕਿਹੋ ਜਿਹੇ ਲੋਕ ਹਨ? 

ਇਹ ਵੀ ਪੜ੍ਹੋ: Amritsar News: ਪਤੰਗਬਾਜ਼ੀ 'ਚ ਜਿੱਤ-ਹਾਰ ਤੋਂ ਬਾਅਦ ਚੱਲੀਆਂ ਗੋਲੀਆਂ, ਇਕ ਦੀ ਹੋਈ ਮੌਤ

 

 

ਪਰ ਇਸ ਸਮੇਂ ਵਾਇਰਲ ਹੋ ਰਹੀ ਵੀਡੀਓ ਨੂੰ ਦੇਖ ਕੇ ਤੁਹਾਡੀਆਂ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ। ਵੀਡੀਓ 'ਚ ਇਕ ਔਰਤ ਇਕ ਆਦਮੀ ਉਪਰ ਖੜੀ ਹੈ ਤੇ ਸਿਰ 'ਤੇ ਬੱਚਾ ਬਿਠਾ ਕੇ ਰੱਸੀ ਟੱਪ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਔਰਤ ਮਰਦ ਨੇ ਵੀਡੀਓ ਦੇ ਚੱਕਰ 'ਚ ਬੱਚੇ ਦੀ ਜਾਨ ਖਤਰੇ ਵਿਚ ਪਾਈ ਹੈ। ਵੀਡੀਓ ਕਾਫੀ ਜ਼ੋਖਮ ਭਰਿਆ ਹੈ। ਲੋਕ ਇਸ ਨੂੰ ਘਰ ਵਿਚ ਕਰਨ ਦੀ ਕੋਸ਼ਿਸ਼ ਨਾ ਕਰਨ । 

ਇਹ ਵੀ ਪੜ੍ਹੋ: Ludhiana News: ਦੋ ਭੈਣਾਂ ਦੇ ਇਕਲੌਤਾ ਭਰਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Heart-wrenching video is going viral on social media News in punjabi  , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement