ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਖਿਲਾਫ਼ ਦਾਇਰ ਕੀਤਾ ਫ਼ੌਜਦਾਰੀ ਕੇਸ
Published : Mar 5, 2021, 5:14 pm IST
Updated : Mar 5, 2021, 5:14 pm IST
SHARE ARTICLE
Dsgmc and kagana
Dsgmc and kagana

ਕੰਗਨਾ ਰਣੌਤ ਆਪਣੇ ਭੜਕਾਉ ਟਵੀਟਸ ਕਰਕੇ ਸੋਸ਼ਲ ਮੀਡੀਓ ਉਤੇ ਨਿੱਤ ਕੋਈ ਨਾ ਕੋਈ...

ਨਵੀਂ ਦਿੱਲੀ: ਕੰਗਨਾ ਰਣੌਤ ਆਪਣੇ ਭੜਕਾਉ ਟਵੀਟਸ ਕਰਕੇ ਸੋਸ਼ਲ ਮੀਡੀਓ ਉਤੇ ਨਿੱਤ ਕੋਈ ਨਾ ਕੋਈ ਨਵਾਂ ਵਿਵਾਦ ਖੜ੍ਹਾ ਕਰਕੇ ਰੱਖਦੀ ਹੈ। ਕੰਗਨਾ ਰਣੌਤ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ। ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਣਾ ਰਨੌਤ ਖ਼ਿਲਾਫ਼ 156/3 ਦੇ ਵਿਰੁੱਧ ਪਟਿਆਲਾ ਹਾਊਸ ਕੋਰਟ ਵਿੱਚ ਫੌਜਦਾਰੀ ਕੇਸ ਦਾਇਰ ਕੀਤਾ ਹੈ।

Sirsa PostSirsa Post

ਇਹ ਮਾਮਲਾ ਕਿਸਾਨਾਂ ਖਿਲਾਫ਼ ਫਿਰਕੂ ਨਫ਼ਰਤ ਭੜਕਾਉਣ ਅਤੇ ਕਿਸਾਨਾਂ ਨੂੰ ਅਤਿਵਾਦੀ ਦੱਸਣ ਦੇ ਲਈ ਐਫ਼ਆਈਆਰ ਦੇ ਸੂਚੀਬੱਧ ਲਈ ਸੁਣਵਾਈ 10 ਮਾਰਚ ਨੂੰ ਹੋਵੇਗੀ। ਇਸ ਮਾਮਲੇ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। 

DSGMCDSGMC

ਇਥੇ ਇਹ ਵੀ ਦੱਸਣਯੋਗ ਹੈ ਕਿ ਕੰਗਨਾ ਰਣੌਤ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਦੁਰਵਿਵਹਾਰ ਕਮੇਟੀ ਨੇ ਉਸਨੂੰ ਅਗਲੇ ਸੈਸ਼ਨ ਵਿਚ ਪੇਸ਼ ਹੋਣ ਲਈ ਕਿਹਾ ਹੈ। ਮਹਾਰਾਸ਼ਟਰ ਸਰਕਾਰ ਅਤੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਲੈ ਕੇ ਅਪਮਾਨਜਨਕ ਟਿੱਪਣੀ ਦੇ ਮਾਮਲੇ ਵਿਚ ਸ਼ਿਵਸੈਨਾ ਨੇਤਾ ਪ੍ਰਤਾਪ ਸਰਨਾਈਨਕ ਕੰਗਨਾ ਰਣੌਤ ਦੇ ਖਿਲਾਫ਼ ਅਧਿਕਾਰਾਂ ਦੀ ਉਲੰਘਣਾ ਦੇ ਦੇਸ਼ ਲਗਾਏ ਸਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement