ਕੋਰੋਨਾ ਮਾਮਲੇ ਵਧਣ ਕਰਕੇ ਸਕੂਲਾਂ ਨੂੰ ਲੈ ਕੇ ਜੰਮੂ-ਕਸ਼ਮੀਰ ਸਰਕਾਰ ਦਾ ਵੱਡਾ ਫੈਸਲਾ
Published : Apr 5, 2021, 12:41 pm IST
Updated : Apr 5, 2021, 12:41 pm IST
SHARE ARTICLE
school
school

ਸਕੂਲ ਬੰਦ ਰਹਿਣਗੇ ਪਰ ਇਸ ਦੌਰਾਨ ਅਧਿਆਪਕਾਂ ਨੂੰ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ।

ਜੰਮੂ: ਦੇਸ਼ ਭਰ ਵਿਚ ਕੋਰੋਨਾ ਦੀ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਤਹਿਤ ਦੇਸ਼ ਭਰ ਦੇ ਸਕੂਲ ਕਾਲਜ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਇਸ ਵਿਚਕਾਰ ਅੱਜ ਜੰਮੂ-ਕਸ਼ਮੀਰ ਸਰਕਾਰ ਨੇ ਸੂਬੇ 'ਚ ਕੋਰੋਨਾ ਮਾਮਲੇ ਵਧਣ ਕਰਕੇ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਸੂਬੇ ਦੀ 9ਵੀਂ ਜਮਾਤ ਤਕ ਦੇ ਸਾਰੇ ਸਕੂਲ 18 ਅਪ੍ਰੈਲ ਤਕ ਬੰਦ ਰੱਖਣ ਜਦਕਿ 10ਵੀਂ, 11ਵੀਂ ਤੇ 12ਵੀਂ ਦੇ ਸਕੂਲ 11 ਅਪ੍ਰੈਲ ਤਕ ਬੰਦ ਰਹਿਣਗੇ। ਇਹ ਫ਼ੈਸਲੇ ਦੀ ਜਾਣਕਾਰੀ

schoolschool

ਜੰਮੂ-ਕਸ਼ਮੀਰ ਦੇ ਉਪਰਾਜਪਾਲ ਮਨੋਜ ਸਿਨ੍ਹਾ ਟਵੀਟ ਕਰਕੇ ਦਿੱਤੀ ਹੈ।  ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚ 12ਵੀਂ ਤਕ ਦੇ ਸਾਰੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ।

governmentgovernment

ਸੂਬਾ ਸਰਕਾਰ ਨੇ ਜੰਮੂ-ਕਸ਼ਮੀਰ ਦੇ 9ਵੀਂ ਦੇ ਸਾਰੇ ਸਕੂਲ 18 ਅਪ੍ਰੈਲ ਜਦਕਿ 10ਵੀਂ ਤੋਂ 12ਵੀਂ ਤਕ ਦੇ ਸਾਰੇ ਸਕੂਲ 11 ਅਪ੍ਰੈਲ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਸਕੂਲ ਬੰਦ ਰਹਿਣਗੇ ਪਰ ਇਸ ਦੌਰਾਨ ਅਧਿਆਪਕਾਂ ਨੂੰ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement