ਦਿੱਲੀ 'ਚ ਦੋ ਥਾਈਂ ਅੱਗ ਲੱਗਣ ਨਾਲ ਬੱਚਿਆਂ ਸਮੇਤ ਚਾਰ ਦੀ ਮੌਤ
Published : May 5, 2018, 4:46 pm IST
Updated : May 5, 2018, 4:46 pm IST
SHARE ARTICLE
Delhi Fire
Delhi Fire

ਦੱਖਣ ਅਤੇ ਉੱਤਰ - ਪੱਛਮ ਦਿੱਲੀ 'ਚ ਅੱਗ ਲੱਗਣ ਦੀ ਦੋ ਵੱਖ - ਵੱਖ ਘਟਨਾਵਾਂ 'ਚ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਦਮਕਲ ਵਿਭਾਗ ਦੇ ਇਕ ਅਧਿਕਾਰੀ ਨੇ ਇਹ...

ਨਵੀਂ ਦਿੱਲੀ, 5 ਮਈ : ਦੱਖਣ ਅਤੇ ਉੱਤਰ - ਪੱਛਮ ਦਿੱਲੀ 'ਚ ਅੱਗ ਲੱਗਣ ਦੀ ਦੋ ਵੱਖ - ਵੱਖ ਘਟਨਾਵਾਂ 'ਚ ਦੋ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਦਮਕਲ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ।

Delhi FireDelhi Fire

ਅਧਿਕਾਰੀ ਨੇ ਕਿਹਾ ਕਿ ਪਹਿਲਾਂ ਮਾਮਲੇ 'ਚ ਉੱਤਰ - ਪੱਛਮ ਦਿੱਲੀ ਦੇ ਆਦਰਸ਼ ਨਗਰ ਇਲਾਕੇ ਦੇ ਇਕ ਘਰ 'ਚ ਲੱਗੇ ਏਸੀ ਦਾ ਕੰਪ੍ਰੈਸ਼ਰ ਫਟਣ ਨਾਲ ਝੁਲਸੇ ਇਕ ਬੱਚੇ ਅਤੇ ਉਸ ਦੀ ਭੈਣ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਰਾਤ ਲਗਭਗ 11.15 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ ਅਤੇ ਇਕ ਘੰਟੇ 'ਚ ਅੱਗ 'ਤੇ ਕਾਬੂ ਪਾ ਲਿਆ ਗਿਆ ਸੀ।

Delhi FireDelhi Fire

ਅਧਿਕਾਰੀ ਨੇ ਕਿਹਾ ਕਿ ਦੂਜੇ ਮਾਮਲੇ 'ਚ ਦੱਖਣ ਦਿੱਲੀ ਦੇ ਕੋਟਲੇ ਮੁਬਾਰਕਪੁਰ ਇਲਾਕੇ 'ਚ ਇਕ ਟੈਂਟ ਗੋਦਾਮ 'ਚ ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਸਵੇਰੇ ਲਗਭਗ ਤਿੰਨ ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਜਿਸ ਤੋਂ ਬਾਅਦ ਮੌਕੇ 'ਤੇ ਦਮਕਲ ਦੀਆਂ 10 ਗੱਡੀਆਂ ਭੇਜੀਆਂ ਗਈਆਂ।  ਸਵੇਰੇ 5.45 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement