2022 ਤੱਕ ਸਾਰਿਆ ਨੂੰ ਘਰ ਦੇਣ ਦਾ ਟੀਚਾ, ਨਰਿੰਦਰ ਮੋਦੀ
Published : Jun 5, 2018, 12:07 pm IST
Updated : Jun 5, 2018, 12:27 pm IST
SHARE ARTICLE
Narendra Modi
Narendra Modi

ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਘਰ ਯੋਜਨਾ ਦੇ ਲਾਭਪਾਤਰੀਆਂ ਨਾਲ ਐਪ 'ਤੇ ਗੱਲ ਕੀਤੀ।

ਨਵੀਂ ਦਿੱਲੀ, ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਘਰ ਯੋਜਨਾ ਦੇ ਲਾਭਪਾਤਰੀਆਂ ਨਾਲ ਐਪ 'ਤੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ 2022 ਤੱਕ ਸਾਰਿਆ ਨੂੰ ਘਰ ਦੇਣ ਦਾ ਹੈ।

Narendra Modi Ghar Yojna Narendra Modi Ghar Yojna

ਸਰਕਾਰੀ ਯੋਜਨਾਵਾਂ ਦੇ ਲਾਭਪਾਤਰੀਆਂ ਨਾਲ ਸਿੱਧਾ ਰੁ ਬ ਰੁ ਹੋਣਾ ਬਹੁਤ ਚੰਗਾ ਲੱਗਦਾ ਹੈ। ਹਰ ਇਕ ਦਾ ਸੁਪਨਾ ਹੁੰਦਾ ਹੈ, ਉਸ ਦਾ ਇੱਕ ਆਪਣਾ ਘਰ ਹੋਵੇ ਅਤੇ ਆਜ਼ਾਦੀ ਦੇ ਕਈ ਸਾਲਾਂ ਬਾਅਦ ਵੀ ਗਰੀਬਾਂ ਦੀ ਇੱਛਾ ਅਜੇ ਅਧੂਰੀ ਹੈ। ਉਨ੍ਹਾਂ ਨੇ ਕਿਹਾ -  ਇੱਕ ਜਿੰਦਗੀ ਲੰਘ ਜਾਂਦੀ ਹੈ, ਆਪਣਾ ਘਰ ਬਣਾਉਣ ਵਿਚ ਪਰ ਇਹ ਦੂਜੀ  ਸਰਕਾਰ ਹੈ ਅਤੇ ਹੁਣ ਕਹਾਵਤ ਬਦਲ ਰਹੀ ਹੈ।

Ghar Yojna Ghar Yojna

ਹੁਣ ਕਹਾਵਤ ਹੋਵੇਗੀ -  ਹੁਣ ਜਿੰਦਗੀ ਲੰਘਦੀ ਹੈ ਆਪਣੇ ਹੀ ਸੁਪਨਿਆਂ ਦੇ ਘਰ ਵਿਚ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਜੇਕਰ ਇਸ ਯੋਜਨਾ ਲਈ ਕੋਈ ਉਨ੍ਹਾਂ ਕੋਲੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਉਸਦੀ ਤੁਰਤ ਸ਼ਿਕਾਇਤ ਕਰੋ। 


Narendra ModiNarendra Modi

ਦੱਸ ਦਈਏ ਕਿ ਇਸ ਤੋਂ ਪਹਿਲਾਂ ਤਿੰਨ ਸਰਕਾਰੀ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲ ਕਰ ਚੁੱਕੇ ਹਨ ਮੋਦੀ। ਮੋਦੀ ਨੇ 28 ਮਈ ਨੂੰ ਨਮੋ ਐਪ ਦੁਆਰਾ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲ ਕੀਤੀ ਸੀ। ਇਸ ਤੋਂ ਬਾਅਦ, 29 ਮਈ ਨੂੰ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਨਾਲ ਉਨ੍ਹਾਂ ਦੇ ਅਨੁਭਵ ਸਾਂਝੇ ਕੀਤੇ। ਇਸ ਤੋਂ ਬਾਅਦ ਸਕਿਲ ਇੰਡਿਆ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕੀਤੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement