ਦਰਦਨਾਕ ਹਾਦਸਾ: ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾਈ, ਤਿੰਨ ਦੋਸਤਾਂ ਦੀ ਮੌਕੇ 'ਤੇ ਹੋਈ ਮੌਤ
Published : Jul 5, 2021, 11:20 am IST
Updated : Jul 5, 2021, 2:35 pm IST
SHARE ARTICLE
Tragic accident
Tragic accident

ਦੋ ਲੋਕ ਗੰਭੀਰ ਰੂਪ ਵਿਚ ਜਖ਼ਮੀ

ਗਾਜ਼ੀਆਬਾਦ: ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਤਿੰਨ ਦੋਸਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਦੋ ਗੰਭੀਰ ਰੂਪ ਵਿਚ0 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Tragic road accidentTragic road accident

ਇਹ ਹਾਦਸਾ ਭੋਜਪੁਰ ਥਾਣਾ ਖੇਤਰ ਦੇ ਮੋਦੀਨਗਰ 'ਚ ਦਿੱਲੀ-ਮੇਰਠ ਐਕਸਪ੍ਰੈਸ ਵੇਅ' ਤੇ ਵਾਪਰਿਆ। ਜਾਣਕਾਰੀ ਮੁਤਾਬਿਕ ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ। 

AccidentAccident

ਮ੍ਰਿਤਕਾਂ ਦੀ ਪਛਾਣ ਮਥੁਰਾ ਨਿਵਾਸੀ ਸੁਬੋਧ ਪੁੱਤਰ ਨਿਹਾਲ ਸਿੰਘ, ਮਨੀਸ਼ ਚੌਧਰੀ ਪੁੱਤਰ ਰਾਜੀਵ ਸਿੰਘ, ਹਰਸ਼ ਗੌਤਮ ਪੁੱਤਰ ਸਤਬੀਰ ਗੌਤਮ ਵਜੋਂ ਹੋਈ ਹੈ। ਜਦੋਂ ਕਿ ਇਸਤਰਕਾਰ ਪੁੱਤਰ ਰਹੀਮ ਅਤੇ ਮਨਜੀਤ ਸਿੰਘ ਪੁੱਤਰ ਹਕੀਮ ਜ਼ਖਮੀ ਹਨ। ਸਾਰੇ ਲੋਕ ਮਥੁਰਾ ਦੇ  ਰਹਿਣ ਵਾਲੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement