Delhi News : ਭਾਜਪਾ ਨੇ 24 ਸੂਬਿਆਂ ਦੇ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

By : BALJINDERK

Published : Jul 5, 2024, 5:49 pm IST
Updated : Jul 5, 2024, 5:49 pm IST
SHARE ARTICLE
Bjp
Bjp

Delhi News : ਕਈ ਇੰਚਾਰਜਾਂ ਨੂੰ ਨਵੇਂ ਸੂਬਿਆਂ ’ਚ ਵੀ ਦਿੱਤਾ ਗਿਆ ਮੌਕਾ 

Delhi News : ਭਾਜਪਾ ਨੇ 24 ਰਾਜਾਂ ਦੇ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕੀਤੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ ਵਿਨੋਦ ਤਾਵੜੇ ਬਿਹਾਰ ਦੇ ਇੰਚਾਰਜ, ਸ਼੍ਰੀਕਾਂਤ ਸ਼ਰਮਾ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਬਣੇ ਰਹਿਣਗੇ। ਨਿਤਿਨ ਨਵੀਨ ਨੂੰ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਗਿਆ। ਸੁਰਿੰਦਰ ਸਿੰਘ ਨਾਗਰ ਹਰਿਆਣਾ ਦੇ ਸਹਿ-ਇੰਚਾਰਜ ਬਣੇ। ਡਾ: ਸਤੀਸ਼ ਪੂਨੀਆ ਨੂੰ ਹਰਿਆਣਾ ਦਾ ਇੰਚਾਰਜ ਅਤੇ ਲਕਸ਼ਮੀਕਾਂਤ ਵਾਜਪਾਈ ਨੂੰ ਝਾਰਖੰਡ ਦਾ ਇੰਚਾਰਜ ਬਣਾਇਆ ਗਿਆ ਹੈ। ਸੰਜੇ ਟੰਡਨ ਬਣੇ ਹਿਮਾਚਲ ਦੇ ਸਿਟੀ ਇੰਚਾਰਜ ਬਣੇ।


a

ਇਸ ਸੂਚੀ ਵਿਚ ਦੇਖਿਆ ਜਾ ਸਕਦਾ ਹੈ ਕਿ ਕਈ ਇੰਚਾਰਜਾਂ ਨੂੰ ਨਵੇਂ ਰਾਜਾਂ ’ਚ ਵੀ ਮੌਕਾ ਦਿੱਤਾ ਗਿਆ ਹੈ।

(For more news apart from BJP appointed in charge and co-in charge of 24 states News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement