Delhi News : ਦੁਖਦਾਈ ਖ਼ਬਰ : ਦਿੱਲੀ ਦੇ ਇੱਕ ਘਰ ਵਿੱਚੋਂ 4 ਲਾਸ਼ਾਂ ਮਿਲੀਆਂ, ਮਚੀ ਹਫੜਾ-ਦਫੜੀ

By : BALJINDERK

Published : Jul 5, 2025, 2:25 pm IST
Updated : Jul 5, 2025, 2:26 pm IST
SHARE ARTICLE
ਦਿੱਲੀ ਦੇ ਇੱਕ ਘਰ ਵਿੱਚੋਂ 4 ਲਾਸ਼ਾਂ ਮਿਲੀਆਂ, ਮਚੀ ਹਫੜਾ-ਦਫੜੀ
ਦਿੱਲੀ ਦੇ ਇੱਕ ਘਰ ਵਿੱਚੋਂ 4 ਲਾਸ਼ਾਂ ਮਿਲੀਆਂ, ਮਚੀ ਹਫੜਾ-ਦਫੜੀ

Delhi News : ਦਮ ਘੁਟਣ ਕਾਰਨ ਹੋਈਆਂ ਮੌਤਾਂ, ਮਾਮਲੇ ਦੀ ਜਾਂਚ ਜਾਰੀ ਹੈ।

Delhi News in Punjabi : ਦਿੱਲੀ ਦੇ ਦੱਖਣਪੁਰੀ ਇਲਾਕੇ ਵਿੱਚ ਇੱਕ ਘਰ ਵਿੱਚੋਂ 4 ਲਾਸ਼ਾਂ ਮਿਲਣ ਨਾਲ ਹਫੜਾ-ਦਫੜੀ ਮਚ ਗਈ। ਇਸ ਘਟਨਾ ਤੋਂ ਪੁਲਿਸ ਵੀ ਹੈਰਾਨ ਹੈ। ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਚਾਰਾਂ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚਾਰੋਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।  ਫੋਰੈਂਸਿਕ ਅਤੇ ਅਪਰਾਧ ਟੀਮਾਂ ਵੀ ਮੌਕੇ 'ਤੇ ਮੌਜੂਦ ਹਨ।

ਇਹ ਖ਼ਬਰ ਹੁਣੇ ਸਾਹਮਣੇ ਆਈ ਹੈ ਅਤੇ ਸਭ ਤੋਂ ਪਹਿਲਾਂ ਤੋਂ ਇਹ ਖ਼ਬਰ Rozanaspokesman ’ਤੇ ਪੜ੍ਹ ਰਹੇ ਹੋ। ਜਿਵੇਂ ਹੀ ਸਾਨੂੰ ਜਾਣਕਾਰੀ ਮਿਲਦੀ ਹੈ, ਅਸੀਂ ਇਸਨੂੰ ਅਪਡੇਟ ਕਰ ਰਹੇ ਹਾਂ। 

(For more news apart from 4 bodies found in a house in Delhi News in Punjabi, stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement