ਕਰਨਾਟਕ ਵਿਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ ਛੇ ਲੋਕਾਂ ਦੀ ਹੋਈ ਮੌਤ
Published : Aug 5, 2022, 2:04 pm IST
Updated : Aug 5, 2022, 2:14 pm IST
SHARE ARTICLE
Accident
Accident

ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ

 

ਕਰਨਾਟਕ ਦੇ ਯਾਦਗੀਰ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ।  ਇਸ ਟੱਕਰ ਵਿਚ  1 ਬੱਚੇ ਸਮੇਤ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਵੀਰਵਾਰ ਦੇਰ ਰਾਤ ਗੁਰਮਿਤਕਾਲ ਕਸਬੇ ਨੇੜੇ ਵਾਪਰਿਆ।

 

AccidentAccident

 

ਮ੍ਰਿਤਕਾਂ ਦੀ ਪਛਾਣ ਮੁਹੰਮਦ ਮਜਰ ਹੁਸੈਨ (79), ਨੂਰ ਜਹਾਂ ਬੇਗਮ (70), ਮੁਹੰਮਦ ਵਾਜਿਦ ਹੁਸੈਨ (39), ਹਿਨਾ ਬੇਗਮ (30), ਇਮਰਾਨ (22) ਅਤੇ ਉਮੇਜਾ (ਛੇ ਮਹੀਨੇ) ਵਜੋਂ ਹੋਈ ਹੈ। ਕਾਰ ਚਾਲਕ ਮੁਹੰਮਦ ਫਾਜ਼ਿਲ ਹੁਸੈਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ  ਜਿਸ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

 

DEATHDEATH

ਪੁਲਿਸ ਅਨੁਸਾਰ ਇਹ ਪਰਿਵਾਰ ਰਾਏਚੂਰ ਜ਼ਿਲ੍ਹੇ ਦੇ ਲਿੰਗਸੁਗੁਰ ਕਸਬੇ ਨੇੜੇ ਹੱਟੀ ਪਿੰਡ ਦਾ ਰਹਿਣ ਵਾਲਾ ਸੀ ਅਤੇ ਪੂਰਾ ਪਰਿਵਾਰ ਤੇਲੰਗਾਨਾ ਦੇ ਕੋਂਡਗਲ ਨੇੜੇ ਇਕ ਦਰਗਾਹ ਤੇ ਗਿਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ  ਵਾਪਸ ਘਰ ਪਰਤ ਰਿਹਾ ਸੀ।

Location: India, Karnataka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement