ਕਾਂਗਰਸ ਦੀ ਭਾਰਤ ਜੋੜੋ ਯਾਤਰਾ, 150 ਦਿਨ ’ਚ 3500 ਕਿਲੋਮੀਟਰ ਸਫ਼ਰ ਪੈਦਲ ਤੈਅ ਕਰਨਗੇ ਰਾਹੁਲ ਗਾਂਧੀ 
Published : Sep 5, 2022, 2:34 pm IST
Updated : Sep 5, 2022, 2:35 pm IST
SHARE ARTICLE
 Congress' Bharat Joko Yatra
Congress' Bharat Joko Yatra

ਪੰਜਾਬ ਦਾ 263 ਕਿਲੋਮੀਟਰ ਦਾ ਇਲਾਕਾ ਵੀ ਕਵਰ ਕਰੇਗੀ ਯਾਤਰਾ

 

ਅਹਿਮਦਾਬਾਦ - ਇਸ ਸਾਲ ਦੇ ਆਖੀਰ ਵਿਚ ਗੁਜਰਾਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਕਾਂਗਰਸ ਆਪਣਾ ਹੱਥ ਪੱਲਾ ਮਾਰ ਰਹੀ ਹੈ। ਰਾਹੁਲ ਗਾਂਧੀ ਅੱਜ ਗੁਜਰਾਤ ਦੌਰੇ 'ਤੇ ਵੀ ਹਨ ਜਿੱਥੇ ਉਹ ਗੁਜਰਾਤ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ 7 ਸਤੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਿਚ ਭਾਰਤ ਜੋੜੋ ਯਾਤਰਾ ਵੀ ਸ਼ੁਰੂ ਹੋਵੇਗੀ। 

ਇਹ ਯਾਤਰਾ 12 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚੋਂ ਲੰਘੇਗੀ ਅਤੇ ਲਗਭਗ 150 ਦਿਨਾਂ ਦੀ ਇਸ ਪਦਯਾਤਰਾ ਵਿਚ 3,500 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਜਾਵੇਗੀ। ਰਾਹੁਲ ਗਾਂਧੀ ਪੈਦਲ ਖੁਦ 3500 ਕਿਲੋਮੀਟਰ ਦੀ ਯਾਤਰਾ ਪੈਦਲ ਤੈਅ ਕਰਨਗੇ। ਪਾਰਟੀ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਇਸ ਸਾਲ ਦੇ ਅੰਤ 'ਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਤਿੰਨ ਮਹੀਨੇ ਤੱਕ ਚੱਲਣ ਵਾਲੇ ਪ੍ਰਚਾਰ ਦੀ ਤਿਆਰੀ ਕਰ ਰਹੀ ਹੈ। ਇਹ ਭਾਰਤ ਜੋੜੋ ਯਾਤਰਾ ਪੰਜਾਬ ਵਿਚ ਵੀ 11 ਦਿਨ ਤੱਕ ਰਹੇਗੀ। ਪੰਜਾਬ ਦਾ 263 ਕਿਲੋਮੀਟਰ ਦਾ ਇਲਾਕਾ ਵੀ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹਨਾਂ ਚੋਣਾਂ ਲਈ ਪਾਰਟੀ 15 ਸਤੰਬਰ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਟੀਚਾ ਵੀ ਰੱਖੇਗੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement