Maharashtra News : ਮੁੰਬਈ ਦੇ ਮਲਾਡ 'ਚ ਵਾਪਰਿਆ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦੀ ਸਲੈਬ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਹੋਈ ਮੌਤ

By : BALJINDERK

Published : Sep 5, 2024, 4:28 pm IST
Updated : Sep 5, 2024, 4:28 pm IST
SHARE ARTICLE
ਨਿਰਮਾਣ ਅਧੀਨ ਇਮਾਰਤ ਦੀ ਤਸਵੀਰ
ਨਿਰਮਾਣ ਅਧੀਨ ਇਮਾਰਤ ਦੀ ਤਸਵੀਰ

Maharashtra News : ਦੋ ਜ਼ਖਮੀ, ਕਈਆਂ ਦਾ ਮਲਬੇ ਹੇਠਾਂ ਦੱਸੇ ਹੋਣ ਦਾ ਖਦਸ਼ਾ 

Maharashtra News : ਮੁੰਬਈ ਦੇ ਮਲਾਡ ਈਸਟ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗੋਵਿੰਦ ਨਗਰ ਇਲਾਕੇ ਵਿੱਚ ਇੱਕ ਉਸਾਰੀ ਅਧੀਨ ਇਮਾਰਤ ਦੀ ਸਲੈਬ ਡਿੱਗਣ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦਕਿ ਦੋ ਜ਼ਖਮੀ ਹੋ ਗਏ ਹਨ। ਚਾਰ ਮਜ਼ਦੂਰ ਅੰਦਰ ਫਸੇ ਹੋਏ ਹਨ। ਮੌਕੇ 'ਤੇ ਰਾਹਤ ਅਤੇ ਬਚਾਅ ਦਾ ਕੰਮ ਕੀਤਾ ਗਿਆ।

ਇਹ ਵੀ ਪੜੋ :  Chandigarh News : ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ...ਕਿਹੜੇ ਲਏ ਗਏ ਫੈਸਲੇ ਪੜ੍ਹੋ ਪੂਰੀ ਖ਼ਬਰ

ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਮਲਾਡ 'ਚ ਨਿਰਮਾਣ ਅਧੀਨ ਨਵਜੀਵਨ ਬਿਲਡਿੰਗ ਦੀ 20ਵੀਂ ਮੰਜ਼ਿਲ ਦੀ ਸਲੈਬ ਡਿੱਗ ਗਈ। ਇਹ ਇਮਾਰਤ ਝੁੱਗੀ-ਝੌਂਪੜੀ ਮੁੜ ਵਸੇਬਾ ਪ੍ਰਾਜੈਕਟ ਤਹਿਤ ਬਣਾਈ ਜਾ ਰਹੀ ਹੈ। ਘਟਨਾ ਵੀਰਵਾਰ ਦੁਪਹਿਰ ਕਰੀਬ 12.10 ਵਜੇ ਵਾਪਰੀ। ਸਮਾਚਾਰ ਏਜੰਸੀ ਮੁਤਾਬਕ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਨਿਰਮਾਣ ਅਧੀਨ ਇਮਾਰਤ ਦੀ ਸਲੈਬ ਦਾ ਕੁਝ ਹਿੱਸਾ ਡਿੱਗਣ ਕਾਰਨ ਵਾਪਰਿਆ। ਜ਼ਖਮੀ ਵਰਕਰਾਂ ਨੂੰ ਨੇੜਲੇ ਐਮਡਬਲਿਊ ਦੇਸਾਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਦੋ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋ ਹੋਰਾਂ ਦਾ ਇਲਾਜ ਚੱਲ ਰਿਹਾ ਹੈ।

(For more news apart from Two workers died due to fall slab of building under construction in Malad, Mumbai News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement