ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਕਰੈਸ਼, ਇਕ ਪਾਇਲਟ ਦੀ ਹੋਈ ਮੌਤ
Published : Oct 5, 2022, 2:09 pm IST
Updated : Oct 5, 2022, 2:09 pm IST
SHARE ARTICLE
Army Cheetah helicopter crashes in Arunachal Pradesh
Army Cheetah helicopter crashes in Arunachal Pradesh

ਲੈਫਟੀਨੈਂਟ ਕਰਨਲ ਸੌਰਭ ਯਾਦਵ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜਦਕਿ ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ।

ਨਵੀਂ ਦਿੱਲੀ: ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ 'ਚ ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਵਾਪਰਿਆ। ਹੈਲੀਕਾਪਟਰ ਵਿਚ ਦੋ ਪਾਇਲਟ ਸਵਾਰ ਸਨ। ਹਾਦਸੇ ਤੋਂ ਬਾਅਦ ਦੋਵਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਹਨਾਂ ਵਿਚੋਂ ਇਕ ਲੈਫਟੀਨੈਂਟ ਕਰਨਲ ਸੌਰਭ ਯਾਦਵ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜਦਕਿ ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement