ਮੋਦੀ ਭਾਰਤ ਨਾਲ ਉਹੀ ਕਰਨਾ ਚਾਹੁੰਦੈ ਜੋ ਹਿਟਲਰ ਨੇ ਜਰਮਨੀ ਨਾਲ ਕੀਤਾ ਸੀ : ਖੜਗੇ
Published : Nov 5, 2018, 10:16 am IST
Updated : Nov 5, 2018, 10:16 am IST
SHARE ARTICLE
Mallikarjun Kharge
Mallikarjun Kharge

ਲੋਕ ਸਭਾ 'ਚ ਕਾਂਗਰਸ ਦੇ ਆਗੂ ਮਲਿਕਾਰਜੁਨ ਖੜਗੇ ਨੇ ਇਕ ਤਿੱਖੀ ਟਿਪਣੀ ਕਰਦਿਆਂ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਨਾਲ ਉਹੀ ਕਰਨਾ ਚਾਹੁੰਦੇ.....

ਮੁੰਬਈ : ਲੋਕ ਸਭਾ 'ਚ ਕਾਂਗਰਸ ਦੇ ਆਗੂ ਮਲਿਕਾਰਜੁਨ ਖੜਗੇ ਨੇ ਇਕ ਤਿੱਖੀ ਟਿਪਣੀ ਕਰਦਿਆਂ ਐਤਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਨਾਲ ਉਹੀ ਕਰਨਾ ਚਾਹੁੰਦੇ ਹਨ ਜੋ ਤਾਨਾਸ਼ਾਹ ਅਡੋਲਫ਼ ਹਿਟਲਰ ਨੇ ਜਰਮਨੀ ਨਾਲ ਕੀਤਾ ਸੀ।  ਕਰਨਾਟਕ ਤੋਂ ਸੰਸਦ ਮੈਂਬਰ ਮੁੰਬਈ ਦੇ ਬਾਂਦਰਾ 'ਚ ਕਾਂਗਰਸ ਵਲੋਂ ਕਰਵਾਏ 'ਸੰਵਿਧਾਨ ਬਚਾਉ ਕੌਂਸਲ' 'ਚ ਬੋਲ ਰਹੇ ਸਨ।

ਖੜਗੇ ਨੇ ਕਿਹਾ ਕਿ ਭਾਜਪਾ ਦੇ ਰਾਜ 'ਚ ਦੇਸ਼ ਦੀ ਸਥਿਤੀ ਵਿਗੜਦੀ ਜਾ ਰਹੀ ਹੈ ਪਰ ਕਾਂਗਰਸ ਕਦੇ ਵੀ ਆਰ.ਐਸ.ਐਸ., ਭਾਜਪਾ ਅਤੇ ਮੋਦੀ ਨੂੰ ਉਨ੍ਹਾਂ ਵਾਂਗ ਸੰਵਿਧਾਨ ਨੂੰ ਨਸ਼ਟ ਨਹੀਂ ਕਰਨ ਦੇਵੇਗੀ ਜਿਵੇਂ ਹੋਰ ਸੰਸਥਾਵਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, ''ਸੰਵਿਧਾਨ ਦਾ ਸਬੰਧ ਕਿਸੇ ਖ਼ਾਸ ਜਾਤ, ਧਰਮ ਜਾਂ ਭਾਈਚਾਰੇ ਨਾਲ ਨਹੀਂ ਹੈ ਬਲਕਿ ਬਰਾਬਰ ਰੂਪ 'ਚ ਹਰ ਭਾਰਤੀ ਨਾਲ ਹੈ।''  (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement