Kochi Helicopter Crash: ਕੋਚੀ 'ਚ ਜਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ, ਇਕ ਅਫ਼ਸਰ ਦੀ ਹੋਈ ਮੌਤ

By : GAGANDEEP

Published : Nov 5, 2023, 9:44 am IST
Updated : Nov 5, 2023, 9:44 am IST
SHARE ARTICLE
photo
photo

Kochi Helicopter Crash: ਇਕ ਪਾਇਲਟ ਦੀ ਹਾਲਤ ਨਾਜ਼ੁਕ

 

Kochi Helicopter Crash: ਕੇਰਲ ਦੇ ਕੋਚੀ ਵਿੱਚ ਭਾਰਤੀ ਜਲ ਸੈਨਾ ਦਾ ਇੱਕ ਚੇਤਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ ਚਾਲਕ ਦਲ ਦੇ ਇੱਕ ਮੈਂਬਰ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਇਕ ਪਾਇਲਟ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Moga Accident News: ਮੋਗਾ 'ਚ ਖੜ੍ਹੇ ਟਰੱਕ ਨਾਲ ਟਕਰਾਈ ਡੋਲੀ ਵਾਲੀ ਕਾਰ, ਲਾੜੇ ਸਮੇਤ 4 ਦੀ ਹੋਈ ਮੌਤ 

ਹਾਲਾਂਕਿ ਭਾਰਤੀ ਜਲ ਸੈਨਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਹੈਲੀਕਾਪਟਰ 'ਚ ਦੋ ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਤਰਾਂ ਮੁਤਾਬਕ ਇਹ ਘਟਨਾ ਬਾਅਦ ਦੁਪਹਿਰ ਕਰੀਬ 2.30 ਵਜੇ ਦੀ ਹੈ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Ludhiana ASI News: ਲੁਧਿਆਣਾ 'ਚ ASI ਬਲਬੀਰ ਸਿੰਘ ਦੇ ਜਬਾੜੇ 'ਚ ਲੱਗੀ ਗੋਲੀ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement