ਖ਼ਬਰਾਂ |

ਤਾਜ਼ਾ |

ਦਿੱਲੀ ਦੇ ਪਾਈਵਾਲਨ ਇਲਾਕੇ ’ਚ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ
Published : Nov 5, 2026, 11:52 am IST
Updated : Nov 5, 2026, 11:52 am IST
SHARE ARTICLE
A three-storey building under construction collapsed in the Paiwalan area of ​​Delhi.
A three-storey building under construction collapsed in the Paiwalan area of ​​Delhi.

ਕੁੱਝ ਵਿਅਕਤੀਆਂ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ

ਨਵੀਂ ਦਿੱਲੀ : ਦਿੱਲੀ ਦੇ ਪਾਈਵਾਲਨ ਇਲਾਕੇ ਦੇ ਚਾਵੜੀ ਬਾਜ਼ਾਰ ਵਿੱਚ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ । ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ । ਇਮਾਰਤ ਡਿੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਐਸ.ਓ. ਡੀ.ਕੇ. ਰਾਏ ਅਨੁਸਾਰ ਚਾਵੜੀ ਬਾਜ਼ਾਰ ਵਿੱਚ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਇਮਾਰਤ ਦੇ ਅੰਦਰ ਕਿਸੇ ਦੇ ਫਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਟੀਮਾਂ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਚਾਵੜੀ ਬਾਜ਼ਾਰ ਮੈਟਰੋ ਸਟੇਸ਼ਨ ਦੇ ਸਾਹਮਣੇ ਵਾਪਰਿਆ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement