ਖ਼ਬਰਾਂ |

ਤਾਜ਼ਾ |

ਸੋਨਾ ਅੱਜ 2338 ਰੁਪਏ ਅਤੇ ਚਾਂਦੀ 1749 ਰੁਪਏ ਹੋਈ ਮਹਿੰਗੀ
Published : Nov 5, 2026, 4:03 pm IST
Updated : Nov 5, 2026, 5:46 pm IST
SHARE ARTICLE
Gold became dearer by Rs 2,338 and silver by Rs 1,749 today.
Gold became dearer by Rs 2,338 and silver by Rs 1,749 today.

24 ਕੈਰੇਟ ਸੋਨੇ ਦੀ ਕੀਮਤ 1.44 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋਈ

ਨਵੀਂ ਦਿੱਲੀ :  ਧਨਤੇਰਸ ਤੋਂ ਇੱਕ ਦਿਨ ਪਹਿਲਾਂ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ। ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਅਨੁਸਾਰ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 2,328 ਰੁਪਏ ਵਧ ਕੇ ਕਰੀਬ 1.44 ਲੱਖ ਰੁਪਏ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ 4 ਨਵੰਬਰ ਨੂੰ ਸੋਨੇ ਦੀ ਕੀਮਤ 1.42 ਲੱਖ ਰੁਪਏ ਸੀ। ਉੱਥੇ ਹੀ ਇੱਕ ਕਿਲੋ ਚਾਂਦੀ ਦੀ ਕੀਮਤ 1,749 ਰੁਪਏ ਵਧ ਕੇ 1.88 ਲੱਖ ਰੁਪਏ ਹੋ ਗਈ ਹੈ, ਜਦਕਿ ਬੁੱਧਵਾਰ ਨੂੰ ਇਹ 1.86 ਲੱਖ ਰੁਪਏ ਸੀ। 
ਨਵੰਬਰ ਮਹੀਨੇ ਵਿੱਚ ਸੋਨੇ ਦੀਆਂ ਕੀਮਤਾਂ ਲਗਾਤਾਰ ਚਾਰ ਦਿਨਾਂ ਤੋਂ ਵਧ ਰਹੀਆਂ ਹਨ ਅਤੇ ਹੁਣ ਤੱਕ ਇਸ ਵਿੱਚ ਕੁੱਲ 6,426 ਰੁਪਏ ਦਾ ਵਾਧਾ ਹੋ ਚੁੱਕਾ ਹੈ। ਉੱਥੇ ਹੀ ਚਾਂਦੀ ਦੀ ਕੀਮਤ ਵਿੱਚ 7,910 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।  2 ਨਵੰਬਰ ਨੂੰ 10 ਗ੍ਰਾਮ ਸੋਨੇ ਦੀ ਕੀਮਤ 1.38 ਲੱਖ ਰੁਪਏ ਅਤੇ ਇੱਕ ਕਿਲੋ ਚਾਂਦੀ ਦੀ ਕੀਮਤ 1.80 ਲੱਖ ਰੁਪਏ ਸੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement