ਕੋਰੋਨਾ ਵੈਕਸਿਨ ਦਾ ਟੀਕਾ ਲਗਵਾਉਣ ਤੋਂ ਬਾਅਦ ਵੀ ਹਰਿਆਣ ਮੰਤਰੀ ਅਨਿਲ ਵਿਜ ਦੀ ਰਿਪੋਰਟ ਪੌਜ਼ੇਟਿਵ
Published : Dec 5, 2020, 11:37 am IST
Updated : Dec 5, 2020, 12:11 pm IST
SHARE ARTICLE
anil vij
anil vij

20 ਨਵੰਬਰ ਨੂੰ ਵਿਜ ਨੂੰ ਬਤੌਰ ਵਲੰਟੀਅਰ ਭਾਰਤ ਬਾਇਓਟੈਕ ਵਲੋਂ ਤਿਆਰ ਕੋਰੋਨਾ ਵੈਕਸਿਨ ਕੋਵੈਕਸਾਈਨ ਦਾ ਟੀਕਾ ਲਗਵਾਇਆ ਸੀ।

ਅੰਬਾਲਾ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਸਾਂਝਾ ਕੀਤੀ ਹੈ। 

anil vij
 

ਉਨ੍ਹਾਂ ਨੂੰ ਸਿਵਲ ਹਸਪਤਾਲ ਅੰਬਾਲਾ ਕੈਂਟ ਵਿਖੇ ਦਾਖਲ ਕਰਵਾਇਆ ਗਿਆ ਹੈ। ਵਿਜ ਨੇ ਅਪੀਲ ਕੀਤੀ ਹੈ ਜੋ ਪਿਛਲੇ ਦਿਨਾਂ ਉਨ੍ਹਾਂ ਨੂੰ ਮਿਲੇ ਸੀ ਉਹ ਕੋਰੋਨਾ ਟੈਸਟ ਕਰਵਾਉਣ। ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਵਿਜ ਨੂੰ ਬਤੌਰ ਵਲੰਟੀਅਰ ਭਾਰਤ ਬਾਇਓਟੈਕ ਵਲੋਂ ਤਿਆਰ ਕੋਰੋਨਾ ਵੈਕਸਿਨ ਕੋਵੈਕਸਾਈਨ ਦਾ ਟੀਕਾ ਲਗਵਾਇਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement