ਰਾਜਸਥਾਨ 'ਚ ਮਾਂ ਨੇ ਪੰਜ ਧੀਆਂ ਸਮੇਤ ਖੂਹ 'ਚ ਮਾਰੀ ਛਾਲ, ਮੌਤ
Published : Dec 5, 2021, 4:16 pm IST
Updated : Dec 5, 2021, 4:16 pm IST
SHARE ARTICLE
Death
Death

ਮ੍ਰਿਤਕ ਔਰਤ ਦਾ ਆਪਣੇ ਪਤੀ ਨਾਲ ਅਕਸਰ ਰਹਿੰਦਾ ਸੀ ਝਗੜਾ

 

 ਕੋਟਾ: ਰਾਜਸਥਾਨ ਦੇ ਕੋਟਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਮਾਂ ਨੇ ਆਪਣੀਆਂ ਪੰਜ ਧੀਆਂ ਸਮੇਤ ਖੁਦਕੁਸ਼ੀ ਕਰ ਲਈ। ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ 6 ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟ ਮਾਰਟ ਲਈ ਭੇਜ ਦਿੱਤਾ ਹੈ।

death Death

 

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਆਪਣੇ ਪਤੀ ਨਾਲ ਅਕਸਰ ਝਗੜਾ ਰਹਿੰਦਾ ਸੀ। ਘਟਨਾ ਤੋਂ ਪਹਿਲਾਂ ਵੀ ਉਸ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ।

 

Farmer DeathDeath

 

ਜਿਸ ਤੋਂ ਬਾਅਦ ਉਸ ਨੇ ਆਪਣੀਆਂ ਪੰਜ ਬੇਟੀਆਂ ਸਮੇਤ ਖੂਹ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਚੇਚਟ ਥਾਣਾ ਪੁਲਿਸ ਨੇ ਦੱਸਿਆ ਕਿ ਇਸ ਘਟਨਾ 'ਚ ਸਾਰਿਆਂ ਦੀ ਮੌਤ ਹੋ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Rajasthan, Kota

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement