ਚੰਡੀਗੜ੍ਹ ਵਿਚ ਕੋਰੋਨਾ ਦਾ ਕਹਿਰ: PGI ਦੇ 264 ਡਾਕਟਰ ਅਤੇ ਨਰਸਾਂ ਕੋਰੋਨਾ ਪਾਜ਼ੇਟਿਵ
Published : Jan 6, 2022, 7:46 pm IST
Updated : Jan 6, 2022, 8:46 pm IST
SHARE ARTICLE
PGI
PGI

ਪੀਜੀਆਈ ਚੰਡੀਗੜ੍ਹ ਵਿਚ ਹੁਣ ਤੱਕ 264 ਕਰਮਚਾਰੀ ਕੋਰੋਨਾ ਪਾਜੇਟਿਵ ਪਾਏ ਗਏ ਹਨ।

ਚੰਡੀਗੜ੍ਹ: ਪੀਜੀਆਈ ਚੰਡੀਗੜ੍ਹ ਵਿਚ ਹੁਣ ਤੱਕ 264 ਕਰਮਚਾਰੀ ਕੋਰੋਨਾ ਪਾਜੇਟਿਵ ਪਾਏ ਗਏ ਹਨ। ਇਹਨਾਂ ਵਿਚ 123 ਡਾਕਟਰ ਹਨ ਅਤੇ 109 ਸਟਾਫ਼ ਵਿਚ ਨਰਸਿੰਗ ਸਟਾਫ਼, ਸਿਹਤ ਸੰਭਾਲ ਕਰਮਚਾਰੀ ਅਤੇ ਹੋਰ ਕਰਮਚਾਰੀ ਸ਼ਾਮਲ ਹਨ। ਬੁੱਧਵਾਰ ਨੂੰ ਸ਼ਹਿਰ 'ਚ ਕਰੀਬ 229 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ। ਸ਼ਹਿਰ ਵਿਚ ਕੁੱਲ ਐਕਟਿਵ ਮਾਮਲੇ 600 ਹਨ।

Corona Virus Corona Virus

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੀਜੀਆਈ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਕਸੀਜਨ ਬੈੱਡਾਂ ਦੀ ਗਿਣਤੀ 47 ਤੋਂ ਵਧਾ ਕੇ 100 ਕਰ ਦਿੱਤੀ ਗਈ ਹੈ। ਜਦਕਿ ਵੈਂਟੀਲੇਟਰਾਂ ਦੀ ਗਿਣਤੀ ਵਧਾ ਕੇ 22 ਕਰ ਦਿੱਤੀ ਗਈ ਹੈ। ਪੀਜੀਆਈ ਦੇ ਬੁਲਾਰੇ ਸਰਯੂ ਨੇ ਕਿਹਾ ਕਿ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement