ਸੁਪਰੀਮ ਕੋਰਟ: SC-ST ਕਿਸੇ ਹੋਰ ਰਾਜ ਵਿੱਚ ਨੌਕਰੀਆਂ, ਜ਼ਮੀਨਾਂ ਲਈ ਛੋਟ ਦਾ ਦਾਅਵਾ ਨਹੀਂ ਕਰ ਸਕਦੇ
Published : Jan 6, 2022, 9:51 am IST
Updated : Jan 6, 2022, 9:51 am IST
SHARE ARTICLE
Supreme Court
Supreme Court

ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਏਐਸ ਬੋਪੰਨਾ ਦੇ ਬੈਂਚ ਨੇ ਰਾਜਸਥਾਨ ਹਾਈ ਕੋਰਟ ਦੇ 2011 ਦੇ ਹੁਕਮਾਂ ਖ਼ਿਲਾਫ਼ ਭੱਦਰ ਰਾਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ।

 

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇੱਕ ਰਾਜ ਦੀ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਜਨਜਾਤੀ ਦੂਜੇ ਰਾਜ ਵਿੱਚ ਪ੍ਰਵਾਸ ਦੇ ਦੌਰਾਨ ਰੁਜ਼ਗਾਰ, ਸਿੱਖਿਆ ਜਾਂ ਜ਼ਮੀਨ ਦੀ ਅਲਾਟਮੈਂਟ ਵਿੱਚ ਬਰਾਬਰ ਲਾਭ ਦਾ ਦਾਅਵਾ ਨਹੀਂ ਕਰ ਸਕਦੀ।

Supreme CourtSupreme Court

 

ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਏਐਸ ਬੋਪੰਨਾ ਦੇ ਬੈਂਚ ਨੇ ਰਾਜਸਥਾਨ ਹਾਈ ਕੋਰਟ ਦੇ 2011 ਦੇ ਹੁਕਮਾਂ ਖ਼ਿਲਾਫ਼ ਭੱਦਰ ਰਾਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਹਾਈ ਕੋਰਟ ਨੇ ਕਿਹਾ ਸੀ ਕਿ ਕਿਸੇ ਅਨੁਸੂਚਿਤ ਜਾਤੀ ਦੇ ਵਿਅਕਤੀ ਦੀ ਜ਼ਮੀਨ ਦੀ ਵਿਕਰੀ ਰਾਜਸਥਾਨ ਕਿਰਾਏਦਾਰੀ ਐਕਟ, 1955 ਦੀ ਧਾਰਾ-42 ਦੀ ਸਪੱਸ਼ਟ ਉਲੰਘਣਾ ਹੈ।

Supreme CourtSupreme Court

ਸੁਪਰੀਮ ਕੋਰਟ ਨੇ ਕਿਹਾ ਕਿ ਅਪੀਲਕਰਤਾ ਅਨੁਸੂਚਿਤ ਜਾਤੀ ਅਤੇ ਪੰਜਾਬ ਦਾ ਸਥਾਈ ਨਿਵਾਸੀ ਹੋਣ ਕਰਕੇ ਰਾਜਸਥਾਨ ਵਿੱਚ ਬੇਜ਼ਮੀਨੇ ਅਨੁਸੂਚਿਤ ਜਾਤੀਆਂ ਨੂੰ ਅਲਾਟ ਕੀਤੀ ਜ਼ਮੀਨ ਦੀ ਖਰੀਦ ਵਿੱਚ ਲਾਭ ਦਾ ਦਾਅਵਾ ਨਹੀਂ ਕਰ ਸਕਦਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement