ਰਾਸ਼ਟਰਪਤੀ ਮੁਰਮੂ ਪੁਰਤਗਾਲ, ਸਲੋਵਾਕੀਆ ਦੇ ਸਰਕਾਰੀ ਦੌਰੇ ’ਤੇ ਰਵਾਨਾ
Published : Apr 6, 2025, 7:48 pm IST
Updated : Apr 6, 2025, 7:48 pm IST
SHARE ARTICLE
President Murmu leaves on official visit to Portugal, Slovakia
President Murmu leaves on official visit to Portugal, Slovakia

‘‘25 ਸਾਲਾਂ ਤੋਂ ਵੱਧ ਸਮੇਂ ’ਚ ਦੋਹਾਂ ਦੇਸ਼ਾਂ ’ਚ ਭਾਰਤ ਦੇ ਰਾਸ਼ਟਰਪਤੀ ਦਾ ਇਹ ਪਹਿਲਾ ਸਰਕਾਰੀ ਦੌਰਾ ਹੈ। ’’

ਨਵੀਂ ਦਿੱਲੀ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਐਤਵਾਰ ਨੂੰ ਪੁਰਤਗਾਲ ਅਤੇ ਸਲੋਵਾਕੀਆ ਦੀ ਇਤਿਹਾਸਕ ਸਰਕਾਰੀ ਯਾਤਰਾ ’ਤੇ ਰਵਾਨਾ ਹੋ ਗਏ, ਜੋ ਲਗਭਗ 30 ਸਾਲਾਂ ’ਚ ਅਜਿਹੀ ਪਹਿਲੀ ਯਾਤਰਾ ਹੈ। ਉਨ੍ਹਾਂ ਦੀ ਪੁਰਤਗਾਲ ਯਾਤਰਾ ਕੂਟਨੀਤਕ ਸਬੰਧਾਂ ਦੀ 50ਵੀਂ ਵਰ੍ਹੇਗੰਢ ਦੇ ਮੌਕੇ ’ਤੇ  ਹੋ ਰਹੀ ਹੈ, ਜਿਸ ’ਚ 1.5 ਅਰਬ ਡਾਲਰ ਦਾ ਵਪਾਰ ਹੋਇਆ ਹੈ।

ਵਿਦੇਸ਼ ਮੰਤਰਾਲੇ ਦੇ ਸਕੱਤਰ (ਪਛਮੀ) ਤਨਮੈ ਲਾਲ ਨੇ ਕਿਹਾ, ‘‘ਅਸੀਂ ਨਵਿਆਉਣਯੋਗ ਊਰਜਾ, ਆਈ.ਟੀ., ਫਾਰਮਾਸਿਊਟੀਕਲ, ਸਿੱਖਿਆ, ਸੈਰ-ਸਪਾਟਾ ਅਤੇ ਰੱਖਿਆ ’ਚ ਸਹਿਯੋਗ ’ਚ ਵਿਸਥਾਰ ਵੇਖ ਰਹੇ ਹਾਂ।’’ ਸਲੋਵਾਕੀਆ ’ਚ ਮੁਰਮੂ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਅਤੇ ਟਾਟਾ ਮੋਟਰਜ਼ ਜੈਗੁਆਰ ਲੈਂਡ ਰੋਵਰ ਪਲਾਂਟ ਦਾ ਦੌਰਾ ਕਰਨਗੇ। ਰਣਧੀਰ ਜੈਸਵਾਲ ਨੇ ਟਵੀਟ ਕੀਤਾ, ‘‘25 ਸਾਲਾਂ ਤੋਂ ਵੱਧ ਸਮੇਂ ’ਚ ਦੋਹਾਂ ਦੇਸ਼ਾਂ ’ਚ ਭਾਰਤ ਦੇ ਰਾਸ਼ਟਰਪਤੀ ਦਾ ਇਹ ਪਹਿਲਾ ਸਰਕਾਰੀ ਦੌਰਾ ਹੈ। ਇਹ ਦੌਰਾ ਭਾਰਤ-ਯੂਰਪੀ ਸੰਘ ਦੇ ਸਬੰਧਾਂ ਨੂੰ ਮਜ਼ਬੂਤ ਕਰਦਾ ਹੈ।’’

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement