Colombo News : ਸ੍ਰੀਲੰਕਾ ਨੇ 11 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ 

By : BALJINDERK

Published : Apr 6, 2025, 7:23 pm IST
Updated : Apr 6, 2025, 7:23 pm IST
SHARE ARTICLE
file photo
file photo

Colombo News : ਪੀਐਮ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਵਿਚਾਲੇ ਗੱਲਬਾਤ ਦੌਰਾਨ ਮਛੇਰਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਿਆ

Colombo News in Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਛੇਰਿਆਂ ਦੇ ਮਸਲੇ ਨੂੰ ਮਨੁੱਖੀ ਪਹੁੰਚ ਨਾਲ ਹੱਲ ਕਰਨ ਦੀ ਵਕਾਲਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਸ੍ਰੀਲੰਕਾ ਨੇ ਐਤਵਾਰ ਨੂੰ ਘੱਟੋ-ਘੱਟ 11 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿਤਾ। ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਵਿਚਾਲੇ ਗੱਲਬਾਤ ਦੌਰਾਨ ਮਛੇਰਿਆਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਿਆ ਸੀ। ਮਛੇਰਿਆਂ ਦਾ ਮੁੱਦਾ ਦੋਹਾਂ ਧਿਰਾਂ ਦੇ ਸਬੰਧਾਂ ’ਚ ਵਿਵਾਦਪੂਰਨ ਹੈ। 

(For more news apart from Sri Lanka releases 11 Indian fishermen News in Punjabi, stay tuned to Rozana Spokesman)

Location: Sri Lanka, Western, Colombo

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement