Supreme Court News : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲਾ : ਸੁਪਰੀਮ ਕੋਰਟ ਨੇ ਮੁਲਜ਼ਮਾਂ ਨੂੰ ਭੇਜਿਆ ਨੋਟਿਸ

By : BALJINDERK

Published : May 6, 2025, 12:52 pm IST
Updated : May 6, 2025, 12:53 pm IST
SHARE ARTICLE
 Supreme Court
Supreme Court

Supreme Court News : ਮੁਲਜ਼ਮਾਂ ਨੂੰ ਬਰੀ ਕਰਨ ਵਿਰੁੱਧ 6 ਅਪੀਲਾਂ 'ਤੇ ਨੋਟਿਸ, 21 ਜੁਲਾਈ ਤੱਕ ਨੋਟਿਸ ਦਾ ਮੰਗਿਆ ਜਵਾਬ  

 Supreme Court News in Punjabi : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲਾ ’ਚ ਸੁਪਰੀਮ ਕੋਰਟ ਨੇ ਮੁਲਜ਼ਮਾਂ ਨੂੰ ਬਰੀ ਕਰਨ ਵਿਰੁੱਧ 6 ਅਪੀਲਾਂ 'ਤੇ ਨੋਟਿਸ ਭੇਜਿਆ ਹੈ। ਸੁਪਰੀਮ ਕੋਰਟ ਨੇ ਮੁਲਜ਼ਮਾਂ ਨੂੰ ਨੋਟਿਸ ਭੇਜਿਆ ਹੈ। ਇਸ ’ਤੇ ਸੁਪਰੀਮ ਕੋਰਟ ਨੇ 21 ਜੁਲਾਈ ਤੱਕ ਨੋਟਿਸ ਦਾ ਜਵਾਬ ਮੰਗਿਆ ਹੈ।  ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਉੱਜਵਲ ਭੂਈਆਂ ਦੇ ਬੈਂਚ ਨੇ ਇਹ ਨੋਟਿਸ ਭੇਜਿਆ ਹੈ।

 (For more news apart from  Supreme Court sends notice to accused News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement