ਮਜ਼ੋਰਮ: ਬੱਸ ਖੱਡ ਵਿਚ ਡਿੱਗੀ, ਨੌਂ ਜਣਿਆਂ ਦੀ ਮੌਤ, 21 ਜ਼ਖ਼ਮੀ
Published : Jun 6, 2018, 3:25 am IST
Updated : Jun 6, 2018, 3:25 am IST
SHARE ARTICLE
Bus Accident Scene
Bus Accident Scene

ਮਿਜ਼ੋਰਮ ਦੇ ਲੁੰਗਈ ਜ਼ਿਲ੍ਹੇ ਦੇ ਪਾਂਜੌਲ ਪਿੰਡ ਵਿਚ ਇਕ ਬੱਸ ਖੱਡ ਵਿਚ ਡਿੱਗ ਗਈ ਜਿਸ ਕਾਰਨ ਨੌਂ ਜਣਿਆਂ ਦੀ ਮੌਤ ਹੋ ਗਈ...

ਏਜਲ,  ਮਿਜ਼ੋਰਮ ਦੇ ਲੁੰਗਈ ਜ਼ਿਲ੍ਹੇ ਦੇ ਪਾਂਜੌਲ ਪਿੰਡ ਵਿਚ ਇਕ ਬੱਸ ਖੱਡ ਵਿਚ ਡਿੱਗ ਗਈ ਜਿਸ ਕਾਰਨ ਨੌਂ ਜਣਿਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਪੰਜ ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੇ ਦਸਿਆ ਕਿ ਇਕ ਨਿਜੀ ਬੱਸ ਏਜਲ ਤੋਂ ਦਖਣੀ ਮਿਜ਼ੋਰਮ ਦੇ ਸਿਆਹਾ ਜ਼ਿਲ੍ਹੇ ਵਲ ਜਾ ਰਹੀ ਸੀ। ਰਾਸ਼ਟਰੀ ਰਾਜਮਾਰਗ 54 'ਤੇ ਬੱਸ ਤਿਲਕ ਕੇ 500 ਫ਼ੁਟ ਡੂੰਘੀ ਖੱਡ ਵਿਚ ਡਿੱਗ ਗਈ।

ਉਨ੍ਹਾਂ ਦਸਿਆ ਕਿ ਬੱਸ ਸਹਾਇਕ ਚਲਾ ਰਿਹਾ ਸੀ ਕਿਉਂਕਿ ਡਰਾਈਵਰ ਉਸ ਸਮੇਂ ਸੌਂ ਰਿਹਾ ਸੀ। ਜ਼ਖ਼ਮੀਆਂ ਨੂੰ ਹਸਪਤਾਲਾਂ ਵਿਚ ਦਾਖ਼ਲ ਕਰਵਾÎਇਆ ਗਿਆ ਹੈ। ਬਹੁਤੇ ਪੀੜਤ ਸਿਆਹਾ ਜ਼ਿਲ੍ਹੇ ਦੇ ਹਨ। ਸਾਰੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement