India Alliance Meeting: ਟੀਐਮਸੀ ਦਾ ਦਾਅਵਾ- ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ
Published : Jun 6, 2024, 2:18 pm IST
Updated : Jun 6, 2024, 2:18 pm IST
SHARE ARTICLE
BJP MPs and MLAs in contact with them TMC claim India Alliance Meeting News in punjabi
BJP MPs and MLAs in contact with them TMC claim India Alliance Meeting News in punjabi

India Alliance Meeting: ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਬਣਾਇਆ ਜਾ ਸਕਦਾ ਨੇਤਾ

BJP MPs and MLAs in contact with them  TMC claim news in punjabi : ਟੀਐਮਸੀ ਨਾਲ ਜੁੜੇ ਸੂਤਰਾਂ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਦੇ ਕਈ ਸੰਸਦ ਮੈਂਬਰ ਅਤੇ ਵਿਧਾਇਕ ਉਨ੍ਹਾਂ ਦੀ ਪਾਰਟੀ ਦੇ ਸੰਪਰਕ ਵਿੱਚ ਹਨ। ਪਾਰਟੀ ਆਉਣ ਵਾਲੇ ਹਫਤੇ 'ਚ ਇਸ 'ਤੇ ਫੈਸਲਾ ਲੈ ਸਕਦੀ ਹੈ।

ਇਹ ਵੀ ਪੜ੍ਹੋ: Mexico Bird Flue News: ਹੁਣ ਇਸ ਫਲੂ ਨੇ ਵਧਾਈ ਟੈਨਸ਼ਨ, ਦੁਨੀਆਂ ਵਿਚ ਬਰਡ ਫਲ ਨਾਲ ਹੋਈ ਪਹਿਲੀ ਮੌਤ 

ਕਾਂਗਰਸ ਨੇਤਾ ਰਾਹੁਲ ਗਾਂਧੀ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਜਾ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਸੰਸਦੀ ਦਲ ਦੀ ਬੈਠਕ 'ਚ ਉਨ੍ਹਾਂ ਨੂੰ ਨੇਤਾ ਚੁਣ ਲਿਆ ਜਾਵੇਗਾ।

ਇਹ ਵੀ ਪੜ੍ਹੋ: Kota Suicide News: ਕੋਟਾ ਵਿਚ ਇਕ ਹੋਰ ਵਿਦਿਆਰਥਣ ਨੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ 

I.N.D.I.A. ਦੀ ਬਲਾਕ ਮੀਟਿੰਗ ਤੋਂ ਬਾਅਦ ਸ਼ਿਵ ਸੈਨਾ (UBT) ਨੇਤਾ ਸੰਜੇ ਰਾਉਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਪਾਰਟੀ ਕੋਲ ਬਹੁਮਤ ਨਹੀਂ ਹੈ। ਉਹ ਅਸਥਿਰ ਸਰਕਾਰ ਦੇਣਾ ਚਾਹੁੰਦੇ ਹਨ। I.N.D.I.A. ਬਲਾਕ ਵਿੱਚ ਹੁਕਮ ਅਤੇ ਨੰਬਰ ਦੋਵੇਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਜਪਾ 237-240 'ਤੇ ਫਸ ਗਈ ਹੈ। ਅਸਥਿਰ ਸਰਕਾਰ ਚਲਾਉਣਾ ਮੋਦੀ ਜੀ ਦਾ ਕੰਮ ਨਹੀਂ ਹੈ। ਉਹ ਮੋਦੀ ਦੀ ਸਰਕਾਰ, ਮੋਦੀ ਦੀ ਗਾਰੰਟੀ ਦੀ ਗੱਲ ਕਰਦੇ ਸਨ। ਜੇਕਰ ਉਹ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ਆਪਣੇ ਭਾਈਵਾਲ ਟੀਡੀਪੀ ਅਤੇ ਜੇਡੀਯੂ 'ਤੇ ਨਿਰਭਰ ਰਹਿਣਾ ਪਵੇਗਾ।

(For more Punjabi news apart from BJP MPs and MLAs in contact with them TMC claim India Alliance Meeting News in punjabi , stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement