ਭਾਰਤੀ ਹਵਾਈ ਫੌਜ ਦੇ ਅਪਾਚੇ ਹੈਲੀਕਾਪਟਰ ਨੂੰ ‘ਸਾਵਧਾਨੀ ਵਜੋਂ’ ਉਤਰਨਾ ਪਿਆ
Published : Jun 6, 2025, 10:53 pm IST
Updated : Jun 6, 2025, 10:53 pm IST
SHARE ARTICLE
Indian Air Force Apache helicopter had to make a 'precautionary' landing
Indian Air Force Apache helicopter had to make a 'precautionary' landing

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ’ਚ ਪਈ ਤਕਨੀਕੀ ਖ਼ਰਾਬੀ, ਪਾਇਲਟ ਸੁਰੱਖਿਅਤ

ਨਵੀਂ ਦਿੱਲੀ : ਭਾਰਤੀ ਹਵਾਈ ਫੌਜ ਦੇ ਇਕ ਅਪਾਚੇ ਹੈਲੀਕਾਪਟਰ ਨੂੰ ਸ਼ੁਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ’ਚ ਤਕਨੀਕੀ ਖਰਾਬੀ ਕਾਰਨ ‘ਸਾਵਧਾਨੀ ਵਜੋਂ’ ਉਤਰਨਾ ਪਿਆ। ਪਾਇਲਟ ਅਤੇ ਸਹਿ-ਪਾਇਲਟ ਦੋਵੇਂ ਸੁਰੱਖਿਅਤ ਹਨ। 

ਭਾਰਤੀ ਹਵਾਈ ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਦਸਿਆ ਕਿ ਭਾਰਤੀ ਹਵਾਈ ਫੌਜ ਦਾ ਇਕ ਅਪਾਚੇ ਹੈਲੀਕਾਪਟਰ ਤਕਨੀਕੀ ਖਰਾਬੀ ਕਾਰਨ ਸਵੇਰੇ ਕਰੀਬ 11 ਵਜੇ ਸਹਾਰਨਪੁਰ ’ਚ ਉਤਰਿਆ। 

ਉਤਰਨ ਤੋਂ ਬਾਅਦ ਸਾਰੀਆਂ ਲੋੜੀਂਦੀਆਂ ਜਾਂਚਾਂ ਕੀਤੀਆਂ ਗਈਆਂ ਅਤੇ ਹੈਲੀਕਾਪਟਰ ਨੂੰ ਚੱਲਣ ਯੋਗ ਬਣਾਇਆ ਗਿਆ। ਅਧਿਕਾਰੀ ਨੇ ਦਸਿਆ ਕਿ ਪਾਇਲਟ ਅਤੇ ਸਹਿ-ਪਾਇਲਟ ਦੋਹਾਂ ਨੇ ਇਸ ਨੂੰ ਉੱਤਰ ਪ੍ਰਦੇਸ਼ ਦੇ ਸਰਸਾਵਾ ਏਅਰਬੇਸ ਲਈ ਉਡਾਣ ਭਰੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement