Rajasthan News : ਜੈਸਲਮੇਰ ’ਚ ਅਣਪਛਾਤੇ ਟਰੱਕ ਨੇ 60 ਤੋਂ ਵੱਧ ਭੇਡਾਂ ਅਤੇ ਚਰਵਾਹੇ ਨੂੰ ਕੁਚਲਿਆ 

By : BALJINDERK

Published : Jul 6, 2024, 5:13 pm IST
Updated : Jul 6, 2024, 5:13 pm IST
SHARE ARTICLE
ਮ੍ਰਿਤਕ ਹਨੀਫ ਖਾਨ
ਮ੍ਰਿਤਕ ਹਨੀਫ ਖਾਨ

Rajasthan News : ਪੁਲਿਸ ਨੇ ਮਾਮਲਾ ਦਰਜ ਕਰਕੇ ਫ਼ਰਾਰ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕੀਤੀ

Rajasthan News : ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਟਰੱਕ ਨੇ 60 ਤੋਂ ਵੱਧ ਭੇਡਾਂ ਅਤੇ ਇਕ ਚਰਵਾਹੇ ਨੂੰ ਕੁਚਲ ਕੇ ਮਾਰ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਸ਼ੁੱਕਰਵਾਰ ਦੇਰ ਰਾਤ ਸਗਾਣਾ ਇਲਾਕੇ ’ਚ ਇੱਕ ਅਣਪਛਾਤੇ ਟਰੱਕ ਨੇ ਸੜਕ ਤੋਂ ਲੰਘ ਰਹੇ ਇੱਕ ਚਰਵਾਹੇ ਅਤੇ ਭੇਡਾਂ ਨੂੰ ਕੁਚਲ ਦਿੱਤਾ ਅਤੇ ਇਸ ਘਟਨਾ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਫ਼ਰਾਰ ਹੋ ਗਿਆ।

ਇਹ ਵੀ ਪੜੋ:Punjab News : ਕੈਨੇਡਾ ਜਾ ਕੇ ਮੁੱਕਰੀ ਇਕ ਹੋਰ ਪੰਜਾਬਣ, ਸਹੁਰਿਆਂ ਦੇ ਪੈਸੇ ਲਗਵਾ ਕੇ ਘਰਵਾਲੇ ਨੂੰ ਕੀਤਾ ਬਲੌਕ

ਘਟਨਾ ਦੀ ਸੂਚਨਾ ਮਿਲਣ ’ਤੇ ਦੇਵੀਕੋਟ ਪੁਲਿਸ ਚੌਕੀ ਦੀ ਟੀਮ ਮੌਕੇ ’ਤੇ ਪੁੱਜੀ। ਪੁਲਿਸ ਨੇ ਚਰਵਾਹੇ ਦੀ ਲਾਸ਼ ਨੂੰ ਮੁਰਦਾਘਰ 'ਚ ਰਖਵਾ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਫ਼ਰਾਰ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਦੱਸਿਆ ਕਿ ਚਰਵਾਹੇ ਦੀ ਪਛਾਣ ਜੈਸਲਮੇਰ ਨਿਵਾਸੀ ਹਨੀਫ ਖਾਨ ਵਜੋਂ ਹੋਈ ਹੈ।

(For more news apart from 60 sheep and shepherd crushed by unidentified truck in Jaisalmer News in Punjabi, stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement