Canada News : ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸਵੀਮਿੰਗ ਪੂਲ ’ਚ ਡੁੱਬਣ ਕਾਰਨ ਮੌ.ਤ 
Published : Jul 6, 2024, 10:03 am IST
Updated : Jul 6, 2024, 10:05 am IST
SHARE ARTICLE
In Canada, a Punjabi youth died due to drowning in the swimming pool
In Canada, a Punjabi youth died due to drowning in the swimming pool

ਪਿੰਡ ਬ੍ਰਹਮਪੁਰ (ਪਟਿਆਲਾ) ਨਾਲ ਸਬੰਧਤ ਸੀ ਮ੍ਰਿ.ਤਕ

 

ਪਿੰਡ ਬ੍ਰਹਮਪੁਰ (ਪਟਿਆਲਾ) ਨਾਲ ਸਬੰਧਤ ਸੀ ਮ੍ਰਿ.ਤਕ

In Canada, a Punjabi youth died due to drowning in the swimming pool:ਹਲਕਾ ਸਨੌਰ ਦੇ ਪਿੰਡ ਬ੍ਰਹਮਪੁਰ ਦੇ ਤੋਂ ਉਚੇਰੀ ਪੜ੍ਹਾਈ ਹਾਸਲ ਕਰਨ ਲਈ ਵੈਨਕੁਵਰ ਕੈਨੇਡਾ ਗਏ ਨੌਜਵਾਨ ਦੀ ਪਾਣੀ ਚ ਡੁੱਬਣ ਕਾਰਨ ਮੌਤ ਹੋ ਗਈ।

ਪੜ੍ਹੋ ਇਹ ਖ਼ਬਰ :  Punjab News : ਮੁਰੰਮਤ ਲਈ ਖੰਭੇ 'ਤੇ ਚੜ੍ਹੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ

ਇਸ ਸਬੰਧੀ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ ਪੁੱਤਰ ਸਤਨਾਮ ਸਿੰਘ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਗਿਆ ਸੀ, ਜਿਸ ਦੀ ਬੀਤੇ ਕੱਲ੍ਹ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਰਮਨ ਸਿੰਘ ਦੀ ਉਮਰ 21 ਸਾਲ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from In Canada, a Punjabi youth died due to drowning in the swimming pool, stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement