Pong Dam News : ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧਿਆ, ਸ਼ਾਹ ਬੈਰਾਜ ਨਹਿਰ ਦੇ ਖੋਲ੍ਹਣੇ ਪਏ ਫਲੱਡ ਗੇਟ

By : BALJINDERK

Published : Jul 6, 2025, 7:03 pm IST
Updated : Jul 6, 2025, 7:10 pm IST
SHARE ARTICLE
ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧਿਆ, ਸ਼ਾਹ ਬੈਰਾਜ ਨਹਿਰ ਦੇ ਖੋਲ੍ਹਣੇ ਪਏ ਫਲੱਡ ਗੇਟ
ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧਿਆ, ਸ਼ਾਹ ਬੈਰਾਜ ਨਹਿਰ ਦੇ ਖੋਲ੍ਹਣੇ ਪਏ ਫਲੱਡ ਗੇਟ

Pong Dam News : ਸ਼ਾਹ ਬੈਰਾਜ ਨਹਿਰ ਦੇ ਖੋਲ੍ਹਣੇ ਪਏ ਫਲੱਡ ਗੇਟ, ਭਾਰੀ ਮੀਂਹ ਨੇ ਮਚਾਈ ਤਬਾਹੀ

Pong Dam News in Punjabi : ਹਿਮਾਚਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ’ਚ ਦੀ ਮਹਾਰਾਣਾ ਪ੍ਰਤਾਪ ਝੀਲ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ। ਤਾਜਾ ਅੰਕੜਿਆਂ ਮੁਤਾਬਕ, ਪਾਣੀ ਦਾ ਲੈਵਲ 1321.90 ਫੁੱਟ ਤੱਕ ਪਹੁੰਚ ਗਿਆ ਹੈ, ਜਦਕਿ ਪੌਂਗ ਡੈਮ ਦੀ ਪੂਰਨ ਸਮਰੱਥਾ 1380 ਫੁੱਟ ਹੈ। ਇਹ ਸਥਿਤੀ ਚਿੰਤਾ ਦਾ ਵਿਸ਼ਾ ਬਣ ਗਈ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਦਰਿਆ ਅਤੇ ਨੀਵੀਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

1

ਪੌਂਗ ਡੈਮ ਦੇ ਨਾਲ-ਨਾਲ, ਹੁਸ਼ਿਆਰਪੁਰ ਦੇ ਤਲਵਾੜਾ ਖੇਤਰ ਵਿੱਚ ਸਥਿਤ ਸ਼ਾਹ ਬੈਰਾਜ ਨਹਿਰ ‘ਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ। ਬੀਤੀ ਰਾਤ ਤਕ ਪਾਣੀ ਦੇ ਵਾਧੇ ਕਾਰਨ ਸ਼ਾਹ ਬੈਰਾਜ ਦੇ 53 ਗੇਟਾਂ ਵਿੱਚੋਂ 8 ਗੇਟ ਖੋਲ੍ਹਣੇ ਪਏ।

1

ਹਾਲਾਂਕਿ, ਅੱਜ ਸਵੇਰੇ 6 ਗੇਟ ਬੰਦ ਕਰ ਦਿੱਤੇ ਗਏ ਹਨ, ਪਰ ਫਿਲਹਾਲ 2 ਗੇਟ ਅਜੇ ਵੀ ਖੁਲੇ ਹੋਏ ਹਨ, ਤਾਂ ਜੋ ਪਾਣੀ ਦਾ ਵਾਧਾ ਕੰਟਰੋਲ ਕੀਤਾ ਜਾ ਸਕੇ।

(For more news apart from Water level of Pong Dam increased, Shah Barrage Canal flood gates opened News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement