ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਵਿਦਿਆਰਥੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ
Published : Aug 6, 2022, 10:46 am IST
Updated : Aug 6, 2022, 10:46 am IST
SHARE ARTICLE
Big accident happened in Jammu
Big accident happened in Jammu

8 ਬੱਚੇ ਹੋਏ ਗੰਭੀਰ ਜ਼ਖਮੀ

 

ਜੰਮੂ: ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ  ਵਿਦਿਆਰਥੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਇਸ ਘਟਨਾ ਵਿਚ 8 ਵਿਦਿਆਰਥੀ ਜ਼ਖਮੀ ਹੋਏ ਹਨ। ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਨੀਵਾਰ ਸਵੇਰੇ ਵਾਪਰਿਆ। ਜਿਸ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ।

 

Big accident happened in Jammu
Big accident happened in Jammu

 

ਸਥਾਨਕ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਦਾਖਲ ਕਰਵਾਇਆ। ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਫਿਲਹਾਲ 8 ਵਿਦਿਆਰਥੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

Big accident happened in JammuBig accident happened in Jammu
Big accident happened in Jammu

ਸਥਾਨਕ ਲੋਕਾਂ ਨੇ ਦੱਸਿਆ ਕਿ ਹਾਦਸਾ ਊਧਮਪੁਰ ਜ਼ਿਲ੍ਹੇ ਦੇ ਮਸੋਰਾ ਨੇੜੇ ਵਾਪਰਿਆ। ਜਿੱਥੇ ਇੱਕ ਮਿੰਨੀ ਬੱਸ ਬੇਕਾਬੂ ਹੋ ਕੇ ਖਾਈ ਵਿੱਚ ਜਾ ਡਿੱਗੀ। ਮਿੰਨੀ ਬੱਸ ਵਿੱਚ 8 ਵਿਦਿਆਰਥੀ ਸਵਾਰ ਸਨ। ਜਾਣਕਾਰੀ ਮੁਤਾਬਕ ਬੱਸ ਬਰਮੀਨ ਪਿੰਡ ਤੋਂ ਊਧਮਪੁਰ ਜਾ ਰਹੀ ਸੀ।ਸਾਰੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 

 

Big accident happened in Jammu
Big accident happened in Jammu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement