Delhi News : ‘ਇੰਡੀਆ' ਬਲਾਕ ਦੀਆਂ ਪਾਰਟੀਆਂ ਇਕਜੁੱਟ : ਖੜਗੇ 

By : BALJINDERK

Published : Aug 6, 2025, 9:26 pm IST
Updated : Aug 6, 2025, 9:26 pm IST
SHARE ARTICLE
‘ਇੰਡੀਆ' ਬਲਾਕ ਦੀਆਂ ਪਾਰਟੀਆਂ ਇਕਜੁੱਟ : ਖੜਗੇ 
‘ਇੰਡੀਆ' ਬਲਾਕ ਦੀਆਂ ਪਾਰਟੀਆਂ ਇਕਜੁੱਟ : ਖੜਗੇ 

Delhi News : ਬਿਹਾਰ 'ਚ ਵੋਟਰ ਸੂਚੀ ਸੋਧ ਪ੍ਰਕਿਰਿਆ 'ਤੇ ਸੰਸਦ 'ਚ ਚਰਚਾ ਦੀ ਮੰਗ ਨੂੰ ਲੈ ਕੇ ‘ਇੰਡੀਆ' ਸਮੂਹ ਦੀਆਂ ਪਾਰਟੀਆਂ ਇਕਜੁੱਟ ਹਨ

Delhi News in Punjabi : ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਬੁਧਵਾਰ ਨੂੰ ਕਿਹਾ ਕਿ ਬਿਹਾਰ ’ਚ ਵੋਟਰ ਸੂਚੀ ਸੋਧ ਪ੍ਰਕਿਰਿਆ ’ਤੇ ਸੰਸਦ ’ਚ ਚਰਚਾ ਦੀ ਮੰਗ ਨੂੰ ਲੈ ਕੇ ‘ਇੰਡੀਆ’ ਸਮੂਹ ਦੀਆਂ ਪਾਰਟੀਆਂ ਇਕਜੁੱਟ ਹਨ ਕਿਉਂਕਿ ਸਾਰੇ ਭਾਰਤੀਆਂ ਦੇ ਵੋਟਿੰਗ ਅਧਿਕਾਰ ਦੀ ਰੱਖਿਆ ਕਰਨਾ ਮਹੱਤਵਪੂਰਨ ਹੈ।

ਵਿਜੈ ਚੌਕ ਵਿਖੇ ‘ਇੰਡੀਆ’ ਬਲਾਕ ਦੇ ਲੀਡਰਾਂ ਨਾਲ ਪ੍ਰੈੱਸ ਕਾਨਫ਼ਰੰਸ ਦੌਰਾਨ ਖੜਗੇ ਨੇ ਚੇਤਾਵਨੀ ਦਿਤੀ, ‘‘ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਖੋਹਿਆ ਨਹੀਂ ਜਾਣਾ ਚਾਹੀਦਾ। ਐਸ.ਆਈ.ਆਰ. ਅਭਿਆਸ ਵਿਚ ਇਹੀ ਹੋ ਰਿਹਾ ਹੈ।’’ ਉਨ੍ਹਾਂ ਨੇ ਚਰਚਾ ਦੀ ਇਜਾਜ਼ਤ ਦੇਣ ਤੋਂ ਸਰਕਾਰ ਦੇ ਇਨਕਾਰ ਦੀ ਆਲੋਚਨਾ ਕਰਦਿਆਂ ਕਿਹਾ, ‘‘ਉਹ ਵੋਟ ਚੋਰੀ ਵਿਚ ਸ਼ਾਮਲ ਹਨ... ਨਾਗਰਿਕਤਾ ਉਤੇ ਸ਼ੱਕ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।’’

(For more news apart from Parties of 'India' bloc united: Kharge News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement