ਪੰਜਾਬ ਤੇ ਰਾਜਸਥਾਨ ਸਮੇਤ ਕਈ ਸੂਬਿਆਂ ’ਚ 7 ਤੋਂ 9 ਸਤੰਬਰ ਵਿਚਕਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ
Published : Sep 6, 2021, 7:37 am IST
Updated : Sep 6, 2021, 7:37 am IST
SHARE ARTICLE
Rain
Rain

ਰਾਜਸਥਾਨ ਵਿਚ ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ

 

ਨਵੀਂ ਦਿੱਲੀ : ਮੌਸਮ ਵਿਭਾਗ ਦੇ ਅਨੁਸਾਰ, 7 ਤੋਂ 9 ਸਤੰਬਰ ਦੇ ਵਿਚਕਾਰ ਉੱਤਰ-ਪਛਮੀ ਭਾਰਤ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਪੰਜਾਬ, ਜੰਮੂ -ਕਸ਼ਮੀਰ, ਰਾਜਸਥਾਨ ਵਿਚ ਤੂਫ਼ਾਨ ਦੇ ਨਾਲ ਭਾਰੀ (Heavy rains are expected in several states) ਮੀਂਹ ਪੈਣ ਦੀ ਸੰਭਾਵਨਾ ਹੈ। 

  ਹੋਰ ਵੀ ਪੜ੍ਹੋ: Tokyo paralympics: ਖਿਡਾਰੀਆਂ ਨੇ ਪੰਜ ਸੋਨ ਸਮੇਤ 19 ਤਮਗ਼ੇ ਪਾਏ ਭਾਰਤੀ ਦੀ ਝੋਲੀ

Rain Rain

 

ਅੱਜ ਦਿੱਲੀ ਵਿਚ ਮੌਸਮ ਬਹੁਤ ਸਾਫ਼ ਰਿਹਾ ਹੈ। ਹਾਲਾਂਕਿ ਮੌਸਮ ਵਿਭਾਗ ਨੇ ਰਾਜਧਾਨੀ ਦੇ ਕੁੱਝ ਖੇਤਰਾਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲ ਸਕਦੀ ਹੈ। ਮੌਸਮ ਦੀ ਭਵਿੱਖਬਾਣੀ ਅਨੁਸਾਰ 9 ਸਤੰਬਰ ਤਕ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ (Heavy rains are expected in several states ਬਾਰਸ਼ ਦੀ ਸੰਭਾਵਨਾ ਹੈ।

 

Rain Rain

 

ਮੌਸਮ ਪੂਰਵ ਅਨੁਮਾਨ ਏਜੰਸੀ ਸਕਾਈਮੇਟ ਨੇ ਅਗਲੇ 24 ਘੰਟਿਆਂ ਦੌਰਾਨ ਆਂਧਰਾ ਪ੍ਰਦੇਸ, ਮਹਾਰਾਸ਼ਟਰ, ਕਰਨਾਟਕ, ਕੇਰਲ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਦਖਣੀ ਉੜੀਸਾ ਦੇ ਕੁੱਝ ਹਿੱਸਿਆਂ ਵਿਚ ਭਾਰੀ ਮੀਂਹ ਦੇ (Heavy rains are expected in several states ਨਾਲ ਦਰਮਿਆਨੀ ਬਾਰਸ਼ ਦੀ ਵੀ ਉਮੀਦ ਹੈ।

  ਹੋਰ ਵੀ ਪੜ੍ਹੋ: ਟਿਕਰੀ ਬਾਰਡਰ 'ਤੇ ਕਿਸਾਨ ਦੇ ਤੰਬੂ ਸੜ ਕੇ ਹੋਏ ਸੁਆਹ

 Rain Rain

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement