Hathras Raod Accident : ਹਾਥਰਸ 'ਚ ਬੱਸ ਅਤੇ ਲੋਡਿੰਗ ਵਾਹਨ ਵਿਚਾਲੇ ਹੋਈ ਟੱਕਰ, 12 ਦੀ ਮੌਕੇ 'ਤੇ ਹੀ ਮੌਤ, 16 ਜ਼ਖਮੀ
Published : Sep 6, 2024, 9:04 pm IST
Updated : Sep 6, 2024, 9:04 pm IST
SHARE ARTICLE
Hathras Raod Accident
Hathras Raod Accident

ਜ਼ਖਮੀਆਂ ਵਿਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ

Hathras Raod Accident : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਚੰਦਪਾ ਕੋਤਵਾਲੀ ਥਾਣਾ ਖੇਤਰ ’ਚ ਸ਼ੁਕਰਵਾਰ ਸ਼ਾਮ ਨੂੰ ਇਕ ਬੱਸ ਨੇ ਇਕ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ, ਜਿਸ ’ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ ।

ਪੁਲਿਸ ਸੁਪਰਡੈਂਟ (ਐਸ.ਪੀ.) ਨਿਪੁਨ ਅਗਰਵਾਲ ਨੇ ਦਸਿਆ ਕਿ ਇਹ ਹਾਦਸਾ ਸ਼ੁਕਰਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਬੱਸ ਆਗਰਾ-ਅਲੀਗੜ੍ਹ ਕੌਮੀ ਰਾਜਮਾਰਗ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। 

ਉਨ੍ਹਾਂ ਦਸਿਆ ਕਿ ਇਸ ਘਟਨਾ ’ਚ 12 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦਸਿਆ ਕਿ ਜ਼ਖਮੀਆਂ ਵਿਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁਸਾਫ਼ਰ ਹਾਥਰਸ ਤੋਂ ਆਗਰਾ ਜਾ ਰਹੇ ਸਨ। 

Location: India, Uttar Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement