Punjab Weather Update News: ਪੰਜਾਬ ਦੇ ਕਈ ਇਲਾਕਿਆਂ ਵਿਚ ਸਵੇਰ ਤੋਂ ਪੈ ਰਿਹਾ ਮੀਂਹ, ਕਈ ਥਾਈਂ ਛਾਏ ਕਾਲੇ ਬੱਦਲ
Published : Sep 6, 2025, 9:34 am IST
Updated : Sep 6, 2025, 9:35 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ

Punjab Weather Update News in punjabi : ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਜ਼ਿਆਦਾਤਰ ਜ਼ਿਲ੍ਹੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।

ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਮੁਹਾਲੀ, ਹੁਸ਼ਿਆਰਪੁਰ ਤੇ ਲੁਧਿਆਣਾ ਵਿਚ ਮੀਂਹ ਪੈ ਰਿਹਾ ਹੈ। ਸੂਬੇ ਦੇ ਕਈ ਇਲਾਕਿਆਂ ਵਿਚ ਬੱਦਲਵਾਈ ਛਾਈ ਹੋਈ ਹੈ। 
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਦਰਮਿਆਨੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 

ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ 'ਚ ਮੀਂਹ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ। ਖੇਤਾਂ 'ਚ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਸੜਕਾਂ ਅਤੇ ਪੁਲ ਟੁੱਟ ਚੁੱਕੇ ਹਨ। ਕਈ ਗਰੀਬ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਰਾਹਤ ਕਾਰਜ ਜਾਰੀ ਹਨ।

(For more news apart from “Punjab Weather Update News,” stay tuned to Rozana Spokesman.)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement