ਹਰਿਆਣਾ ਦੇ ਉਪ-ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਕੋਰੋਨਾ ਪਾਜ਼ੇਟਿਵ
Published : Oct 6, 2020, 3:12 pm IST
Updated : Oct 6, 2020, 3:12 pm IST
SHARE ARTICLE
Haryana's Deputy CM Dushyant Chautal
Haryana's Deputy CM Dushyant Chautal

ਇਸ ਤੋਂ ਪਹਿਲਾਂ ਵੀ ਕਈ ਮੰਤਰੀਆਂ ਦੀ ਰਿਪੋਰਟ ਆ ਚੁੱਕੀ ਹੈ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਮੰਗਲਵਾਰ ਨੂੰ ਹਰਿਆਣਾ ਦੇ ਉਪ-ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ ਦੇ ਨੇਤਾ ਦੁਸ਼ਯੰਤ ਚੌਟਾਲਾ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ।

Dushyant ChautalaDushyant Chautala

ਇਸ ਤੋਂ ਪਹਿਲਾਂ ਵੀ ਦੇਸ਼ ਦੇ ਕਈ ਮੰਤਰੀ ਅਤੇ ਨੇਤਾ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਵਿਧਾਨ ਸਭਾ ਸਪੀਕਰ ਚੰਦ ਗੁਪਤਾ ਸਮੇਤ ਕਰੀਬ ਅੱਧਾ ਦਰਜਨ ਵਿਧਾਇਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement