Earthquake News Today: ਦਿੱਲੀ-NCR ਵਿਚ ਮਹਿਸੂਸ ਹੋਏ ਭੂਚਾਲ ਦੇ ਝਟਕੇ
Published : Nov 6, 2023, 4:32 pm IST
Updated : Nov 6, 2023, 4:48 pm IST
SHARE ARTICLE
Earthquake
Earthquake

ਭੂਚਾਲ ਸ਼ਾਮ 4:18 ਵਜੇ ਆਇਆ।

Delhi Earthquake News Today in Punjabi: ਨਵੀਂ ਦਿੱਲੀ - ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਕੁਝ ਦਿਨ ਪਹਿਲਾਂ ਵੀ ਭੂਚਾਲ ਦੇ ਤੇਜ਼ ਭੂਚਾਲ ਆਇਆ ਸੀ। ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ ਚਾਰ ਦਿਨਾਂ ਵਿਚ ਧਰਤੀ ਦੂਜੀ ਵਾਰ ਹਿੱਲੀ ਹੈ। ਦਿੱਲੀ ਤੋਂ ਇਲਾਵਾ ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਸ਼ਾਮ 4:18 ਵਜੇ ਆਇਆ।

ਭੂਚਾਲ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੀਆਂ ਥਾਵਾਂ ਵੱਲ ਭੱਜਦੇ ਦੇਖੇ ਗਏ। ਦਿੱਲੀ ਦੇ ਨਾਲ ਲੱਗਦੇ ਨੋਇਡਾ, ਫਰੀਦਾਬਾਦ, ਗੁਰੂਗ੍ਰਾਮ ਅਤੇ ਗਾਜ਼ੀਆਬਾਦ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਦਾ ਕੇਂਦਰ ਨੇਪਾਲ ਸੀ ਅਤੇ ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.6 ਮਾਪੀ ਗਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement