ਕਿਸਾਨੀ ਸੰਘਰਸ਼:ਸ੍ਰੀ ਅਨੰਦਪੁਰ ਸਾਹਿਬ ‘ਚ ਹੋਣ ਵਾਲੇ ਸ਼੍ਰੋਅਦ ਦੇ 100 ਸਾਲਾ ਸਥਾਪਨਾ ਸਮਾਗਮ ਰੱਦ
Published : Dec 6, 2020, 9:10 pm IST
Updated : Dec 6, 2020, 9:10 pm IST
SHARE ARTICLE
sad
sad

ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਵੇਗਾ

ਸ੍ਰੀ ਅਨੰਦਪੁਰ ਸਾਹਿਬ : -ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੇ ਸ੍ਰੀ ਅਨੰਦਪੁਰ ਸਾਹਿਬ ‘ਚ ਹੋਣ ਵਾਲੇ ਵਿਸ਼ਾਲ ਸਮਾਗਮ,ਕਿਸਾਨੀ ਸੰਘਰਸ਼ ਦੇ ਮੱਦੇ ਨਜ਼ਰ ਰੱਦ ਕਰ ਦਿੱਤੇ ਗਏ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਸੰਕੇਤਕ ਰੂਪ ਵਿਚ ਆਪਣਾ 100 ਸਾਲਾ ਸਥਾਪਨਾ ਦਿਵਸ ਮਨਾਵੇਗਾ।

Sromni Akali Dal Sromni Akali Dalਜ਼ਿਕਰਰਯੋਗ ਹੇ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 12 ਤੋਂ 14 ਦਸੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ 100 ਸਾਲਾ ਸਥਾਪਨਾ ਦਿਵਸ ਦੇ ਤਿੰਨ ਦਿਨਾਂ ਵਿਸ਼ਾਲ ਸਮਾਗਮ ਰੱਖੇ ਗਏ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੇਰ ਸ਼ਾਮੀਂ ਪਾਰਟੀ ਦੀ ਕੋਰ ਕਮੇਟੀ ਨੇ ਹੰਗਾਮੀ ਬੈਠਕ ਕਰਕੇ ਦੇਸ਼ ਵਿਚ ਚੱਲ ਰਹੇ ਕਿਸਾਨੀ ਘੋਲ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਰੱਦ ਕਰ ਦਿੱਤੇ ਹਨ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement