ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਸਰਕਾਰ 'ਤੇ ਸਾਧਿਆ ਨਿਸ਼ਾਨਾ 
Published : Feb 7, 2022, 4:10 pm IST
Updated : Feb 7, 2022, 4:10 pm IST
SHARE ARTICLE
Rahul gandhi
Rahul gandhi

ਨਿਸ਼ਾਨਾ ਸਾਧਦਿਆਂ ਸਵਾਲ ਕੀਤਾ ਕਿ ਅੱਛੇ ਦਿਨ ਕਿਸ ਦੇ ਹਨ? 

 

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਬੇਰੁਜ਼ਗਾਰੀ ਦੇ ਮੁੱਦੇ 'ਤੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਸਵਾਲ ਕੀਤਾ ਕਿ ਅੱਛੇ ਦਿਨ ਕਿਸ ਦੇ ਹਨ? ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ, ''ਕਾਰੋਬਾਰ ਕਰਨ ਦੀ ਕੋਈ ਸੌਖ ਨਹੀਂ ਹੈ। ਬੇਰੁਜ਼ਗਾਰ ਨੌਜਵਾਨ ਦੁਖੀ ਹਨ। ਮੋਦੀ ਸਰਕਾਰ ਝੂਠ ਬੋਲਦੀ ਹੈ। ਕਿਨ੍ਹਾਂ ਦੇ ਅੱਛੇ ਦਿਨ?''

file photo

ਰਾਹੁਲ ਗਾਂਧੀ ਵੱਲੋਂ ਜਿਸ ਖ਼ਬਰ ਦਾ ਹਵਾਲਾ ਦਿੱਤਾ ਗਿਆ ਹੈ ਉਸ  ਮੁਤਾਬਕ ਵਿੱਤੀ ਸਾਲ 2020-21 'ਚ ਲਘੂ, ਸੂਖਮ ਅਤੇ ਦਰਮਿਆਨੇ ਉਦਯੋਗ (ਐੱਮਐੱਸਐੱਮਈ) ਸੈਕਟਰ ਦੀਆਂ 67 ਫ਼ੀਸਦੀ ਯੂਨਿਟਾਂ ਅਸਥਾਈ ਤੌਰ 'ਤੇ ਬੰਦ ਹੋ ਗਈਆਂ ਹਨ ਅਤੇ ਮੁਨਾਫ਼ਾ ਵੀ 66 ਫ਼ੀਸਦੀ ਘਟਿਆ ਹੈ। ਖਬਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਵਿੱਤੀ ਸਾਲ ਦੌਰਾਨ 25 ਫੀਸਦੀ MSME ਯੂਨਿਟਾਂ ਦੇ ਮਾਲੀਏ ਵਿਚ ਕਮੀ ਆਈ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement